ਪਤਨੀ ਨੂੰ ਮਾਰ ਕੇ ਭੱਜਣ ਲੱਗਿਆ ਸੀ ਪਤੀ,ਪੰਜਾਬ ਪੁਲਿਸ ਨੇ ਬੱਸ 'ਚੋਂ ਲਾਹ ਕੇ ਲਿਆਂਦੀ ਸ਼ਾਮਤ!

By : GAGANDEEP

Published : Oct 24, 2020, 2:30 pm IST
Updated : Oct 24, 2020, 3:36 pm IST
SHARE ARTICLE
file photo
file photo

ਪਤਨੀ ਦੇ ਸਨ ਨਜ਼ਾਇਜ ਸਬੰਧ

ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

policepolice

ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪਤੀ ਨੇ ਆਪਣੀ ਹੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਇਸ ਬਾਰੇ ਦੋਸ਼ੀ ਪਤੀ ਨੂੰ ਪੁੱਛਿਆ ਗਿਆ ਤਾਂ ਉਸਨੇ ਦੱਸਿਆ ਕਿ ਉਸਦੀ ਪਤਨੀ ਦੇ ਨਜ਼ਾਇਜ ਸਬੰਧ ਸਨ।

policepolice

ਜਦੋਂ ਇਸ ਬਾਰੇ ਉਸਨੂੰ ਪਤਾ ਲੱਗਿਆ ਤਾਂ ਉਸਨੇ ਉਸ ਦੇ ਡੰਡਾ ਮਾਰ ਦਿੱਤਾ ਜਿਸ ਨਾਲ ਉਸਦੀ ਮੌਤ ਹੋ ਗਈ। ਜਦੋਂ ਇਸ ਬਾਰੇ SHO  ਮੁਹੰਮਦ ਜ਼ਮੀਲ ਨੂੰ ਪੁੱਛਿਆ ਗਿਆ ਤਾਂ ਉਹਨਾਂ ਨੇ ਦੱਸਿਆ ਕਿ ਸਾਨੂੰ 21 ਤਾਰੀਕ  ਨੂੰ ਇਤਲਾਹ ਦਿੱਤੀ ਗਈ ਸੀ ਕਿ ਪਰਮਜੀਤ ਕਾਲੋਨੀ ਵਿਚ  ਇੱਕ ਔਰਤ ਦਾ ਲਾਸ਼ ਪਈ ਹੈ।

photoSHO

ਜਾਣਕਾਰੀ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ  ਅਤੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜਾਂਚ ਚ ਪਤਾ ਲੱਗਾ ਕਿ ਦੋਸ਼ੀ ਪਤੀ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ ਤੇ ਸ਼ੱਕ ਵਿਚ ਹੀ ਉਸ ਨੇ ਉਸ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ, ਅਤੇ ਪਤਨੀ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ ਅਤੇ ਆਰੋਪੀ ਆਪਣੀ ਪਤਨੀ ਨੂੰ ਮਾਰ ਕੇ ਭੱਜਣ ਦੀ ਫਰਾਕ  ਵਿਚ ਸੀ ਪਰ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement