ਕਾਂਗਰਸ ਦੀ ਟਵਿੱਟਰ ਵਾਰ 'ਤੇ BJP ਦਾ ਹਮਲਾ, ਮੁੱਦਿਆਂ ਤੋਂ ਧਿਆਨ ਹਟਾਉਣ ਲਈ ਰਚਿਆ ਇਹ ਡਰਾਮਾ 
Published : Oct 24, 2021, 4:18 pm IST
Updated : Oct 24, 2021, 4:18 pm IST
SHARE ARTICLE
Subash Sharma
Subash Sharma

ਕਾਂਗਰਸ ਪੰਜਾਬ ਦੀਆਂ ਸਮੱਸਿਆਵਾਂ ਦੀ ਜੜ੍ਹ ਹੈ

 

ਚੰਡੀਗੜ੍ਹ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਾਂਗਰਸ ਦੀ ਟਵਿੱਟਰ ਵਾਰ 'ਤੇ ਅਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਨਾਜੰਗੀ ਕਾਂਗਰਸ ਹਾਈਕਮਾਨ ਵਲੋਂ ਇਸ ਲਈ ਰਚਿਆ ਗਿਆ ਹੈ ਤਾਂ ਜੋ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਇਆ ਜਾ ਸਕੇ। ਸਿੱਧੂ ਅਤੇ ਮਨੀਸ਼ ਤਿਵਾੜੀ ਨੂੰ ਕਾਂਗਰਸ ਛੱਡਣ ਦੀ ਚੁਣੌਤੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੀਆਂ ਸਮੱਸਿਆਵਾਂ ਦੀ ਜੜ੍ਹ ਹੈ ਅਤੇ ਜੇਕਰ ਉਹ ਸੱਚਮੁੱਚ ਪੰਜਾਬ ਦੇ ਮਸਲਿਆਂ ਦਾ ਹੱਲ ਚਾਹੁੰਦੇ ਹਨ ਤਾਂ ਕਾਂਗਰਸ ਤੋਂ ਬਾਹਰ ਆਓ। ਸਿੱਧੂ 'ਤੇ ਹਮਲਾ ਕਰਦੇ ਹੋਏ ਡਾਕਟਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਫਿਰ ਤੁਸੀਂ ਕੁਰਸੀ ਨਾਲ ਕਿਉਂ ਚਿੰਬੜੇ ਹੋਏ ਹੋ? ਅਸਤੀਫ਼ਾ ਦੇਣ ਤੋਂ ਬਾਅਦ ਵੀ ਉਹ ਪ੍ਰਧਾਨ ਦੀ ਕੁਰਸੀ 'ਤੇ ਕਿਉਂ ਬੈਠੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement