ਮੈਂ ਪੰਜਾਬ ਦੇ ਅਸਲ ਮੁੱਦਿਆਂ 'ਤੇ ਡਟਿਆ ਰਹਾਂਗਾ ਇਹਨਾਂ ਨੂੰ ਗੁੰਮ ਨਹੀਂ ਹੋਣ ਦੇਵਾਂਗਾ- ਸਿੱਧੂ
Published : Oct 24, 2021, 10:40 am IST
Updated : Oct 24, 2021, 3:22 pm IST
SHARE ARTICLE
Navjot Sidhu
Navjot Sidhu

“ਜੋ ਹਰ ਪੰਜਾਬੀ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਚਿੰਤਾ ਦਾ ਵਿਸ਼ਾ ਹਨ”

 

ਚੰਡੀਗੜ੍ਹ:  ਪੰਜਾਬ ਕਾਂਰਰਸ ਵਿਚ ਚੱਲ ਰਹੇ ਘਮਾਸਾਨ ਵਿਚਾਲੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਮਲਾਵਰ ਰੁਖ  ਵਿਚ  ਤਿੰਨ ਟਵੀਟ ਕੀਤੇ ਅਤੇ ਆਪਣਾ ਤਿੱਖਾ ਰਵੱਈਆ ਦਿਖਾਇਆ।  

 

Punjab must come back to its real issues that concern every punjabi and our future generations … How will we counter the financial emergency that stares upon us ? I will stick to the real issues and not let them take a backseat ! 1/3

 

 

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਪਣੇ ਅਸਲ ਮੁੱਦਿਆਂ 'ਤੇ ਵਾਪਸ ਆਉਣਾ ਚਾਹੀਦਾ ਹੈ, ਜੋ ਹਰ ਪੰਜਾਬੀ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਸਬੰਧਿਤ ਹਨ। ਅਸੀਂ ਵਿੱਤੀ ਐਮਰਜੈਂਸੀ ਦਾ ਮੁਕਾਬਲਾ ਕਿਵੇਂ ਕਰਾਂਗੇ? ਜੋ ਸਾਡੇ 'ਤੇ ਨਜ਼ਰ ਰੱਖ ਰਹੀ ਹੈ। 

 

 

ਮੈਂ ਅਸਲ ਮੁੱਦਿਆਂ 'ਤੇ ਕਾਇਮ ਰਹਾਂਗਾ ਅਤੇ ਪੰਜਾਬ ਦੇ ਮੁੱਦਿਆਂ ਨੂੰ ਗੁੰਮ ਨਹੀਂ ਹੋਣ ਦੇਵਾਂਗਾ। ਨਾ ਪੂਰੇ ਜਾ ਸਕਣ ਵਾਲੇ ਨੁਕਸਾਨ ਅਤੇ ਡੈਮੇਜ ਕੰਟਰੋਲ ਲਈ ਆਖ਼ਰੀ ਮੌਕੇ ਵਿਚਕਾਰ ਇਹ ਸਪੱਸ਼ਟ ਹੈ ਕਿ ਕੌਣ ਸੂਬੇ ਦੇ ਸਰੋਤਾਂ ਨੂੰ ਨਿੱਜੀ ਜੇਬਾਂ ਵਿਚ ਜਾਣ ਦੀ ਬਜਾਏ ਸੂਬੇ ਦੇ ਖ਼ਜ਼ਾਨੇ ਵਿਚ ਵਾਪਸ ਲਿਆਵੇਗਾ। ਕੌਣ ਸਾਡੇ ਮਹਾਨ ਸੂਬੇ ਨੂੰ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਦੀ ਪਹਿਲਕਦਮੀ ਦੀ ਅਗਵਾਈ ਕਰੇਗਾ।
 

 

ਧੁੰਦ ਨੂੰ ਸਾਫ਼ ਹੋਣ ਦਿਓ ਹਕੀਕਤ ਸੂਰਜ ਵਾਂਗ ਚਮਕੇਗੀ। ਸਵਾਰਥੀ ਲੋਕਾਂ ਤੋਂ ਦੂਰ ਰਹਿ ਕੇ ਸਿਰਫ਼ ਉਸ ਰਾਹ ’ਤੇ ਧਿਆਨ ਕੇਂਦਰਿਤ ਕਰੋ ਜੋ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ ਵੱਲ ਲੈ ਕੇ ਜਾਵੇਗਾ।
 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement