ਮੋਗਾ 'ਚ ਕਬੱਡੀ ਖਿਡਾਰੀ 'ਤੇ ਫਾਇਰਿੰਗ ਕਰਨ ਵਾਲੇ 2 ਗ੍ਰਿਫ਼ਤਾਰ 
Published : Oct 24, 2023, 11:51 am IST
Updated : Oct 24, 2023, 11:51 am IST
SHARE ARTICLE
 2 arrested for firing at Kabaddi player in Moga
2 arrested for firing at Kabaddi player in Moga

ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ਵਿਚ ਲੱਗੀ ਸੀ ਅਤੇ ਉਸ ਨੂੰ ਡੀ.ਐਮ.ਸੀ. ਲੁਧਿਆਣਾ ਲਿਜਾਇਆ ਗਿਆ।   

ਮੋਗਾ -  ਮੋਗਾ ਕਬੱਡੀ ਖਿਡਾਰੀ 'ਤੇ ਫਾਇਰਿੰਗ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਹਾਲਾਂਕਿ ਬਾਕੀ 5 ਫ਼ਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ। ਦੱਸ ਦਈਏ ਕਿ ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਹਰਵਿੰਦਰ ਸਿੰਘ ਬਿੰਦਰੀ ਦੇ ਘਰ ਆ ਕੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ਵਿਚ ਲੱਗੀ ਸੀ ਅਤੇ ਉਸ ਨੂੰ ਡੀ.ਐਮ.ਸੀ. ਲੁਧਿਆਣਾ ਲਿਜਾਇਆ ਗਿਆ।   

ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਕਬੱਡੀ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਨਾਲ ਵੀ ਜੁੜਿਆ ਹੋਇਆ ਹੈ। ਸਵੇਰੇ ਦੋ ਮੋਟਰਸਾਈਕਲ ਸਵਾਰ ਘਰ ਦੇ ਕੋਲ ਆਏ ਅਤੇ ਖਿਡਾਰੀ ਵੀ ਰੌਲਾ ਸੁਣ ਕੇ ਬਾਹਰ ਆਇਆ ਤਾਂ ਜਦੋਂ ਹੀ ਹਰਵਿੰਦਰ ਬਾਹਰ ਆਇਆ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਉਹ ਜ਼ਖ਼ਮੀ ਹੋ ਗਿਆ। 2 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਤੇ ਪੁਲਿਸ ਜਾਂਚ ਕਰ ਰਹੀ ਹੈ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement