ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ

By : GAGANDEEP

Published : Nov 24, 2020, 12:01 pm IST
Updated : Nov 24, 2020, 12:04 pm IST
SHARE ARTICLE
murder
murder

ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

ਮੁਹਾਲੀ:ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।

murdermurder

 ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ  ਦਿੱਤਾ ਗਿਆ ਹੈ।

MurderMurder

ਘਟਨਾ ਤੋਂ  ਬਾਅਦ ਇਲਾਕੇ ਦੇ ਲੋਕ ਸਹਿਮ ਗਏ ਹਨ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement