ਕੈਪਟਨ ਨੇ ਦਿੱਤਾ ਨਵਜੋਤ ਸਿੱਧੂ ਨੂੰ ਮੁਲਾਕਾਤ ਦਾ ਸੱਦਾ, ਕਈ ਮੁੱਦਿਆ 'ਤੇ ਹੋ ਸਕਦੀ ਗੱਲਬਾਤ
Published : Nov 24, 2020, 4:26 pm IST
Updated : Nov 24, 2020, 5:04 pm IST
SHARE ARTICLE
Punjab CM AND Navjot Singh Sidhu
Punjab CM AND Navjot Singh Sidhu

ਕੌਮੀ ਤੇ ਸੂਬੇ ਦੀ ਸਿਆਸਤ 'ਤੇ ਹੋ ਸਕਦੀ ਹੈ ਗੱਲਬਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਦੁਪਹਿਰ ਦੇ ਖਾਣੇ ਤੇ ਸੱਦਾ ਦਿੱਤਾ ਹੈ। ਇਸ ਮੁਲਾਕਾਤ ਵਿੱਚ ਸੂਬਾ ਪੱਧਰੀ ਤੇ ਨੈਸ਼ਨਲ ਲੈਵਲ ਦੀ ਰਾਜਨੀਤੀ ਤੇ ਚਰਚਾ ਕੀਤੀ ਜਾ ਸਕਦੀ ਹੈ।

TWEET
 

ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਕੈਪਟਨ ਤੇ ਸਿੱਧੂ ਵਿਚਾਲੇ ਸਬੰਧ ਠੀਕ ਨਹੀਂ ਚੱਲ ਰਹੇ। ਅਜਿਹੇ ਵਿੱਚ ਕੈਪਟਨ ਦਾ ਸਿੱਧੂ ਨੂੰ ਸੱਦਾ ਦੋਵਾਂ ਵਿਚਾਲੇ ਪੈਦਾ ਖਟਾਸ ਨੂੰ ਘੱਟ ਕਰਨ ਵਾਲਾ ਹੋ ਸਕਦਾ ਹੈ।

SIDHU

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement