ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਅੱਜ ਤੋਂ ਮੁੜ ਉਡਾਣ ਭਰੇਗੀ ਏਅਰ ਇੰਡੀਆ ਦੀ ਫਲਾਈਟ
Published : Nov 24, 2021, 9:53 am IST
Updated : Nov 24, 2021, 9:53 am IST
SHARE ARTICLE
Air india
Air india

ਕੁਝ ਕਾਰਨਾਂ ਕਰਕੇ ਇਸ ਹਵਾਈ ਸੇਵਾ ਨੂੰ 2 ਮਹੀਨਿਆਂ ਲਈ ਕਰ ਦਿੱਤਾ ਸੀ ਬੰਦ

 

ਅੰਮ੍ਰਿਤਸਰ: ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਅੱਜ ਤੋਂ ਏਅਰ ਇੰਡੀਆ ਦੀ ਉਡਾਣ ਸ਼ੁਰੂ ਹੋ ਰਹੀ ਹੈ। ਅੱਜ ਇਹ ਫਲਾਈਟ ਸਵੇਰੇ 10.45 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 1 ਵਜੇ ਨਾਂਦੇੜ ਪਹੁੰਚੇਗੀ।

 

Air India
Air India

 

ਇਹ ਉਡਾਣ ਨਾਂਦੇੜ ਤੋਂ ਹਰ ਸ਼ਨੀਵਾਰ ਸਵੇਰੇ 9.15 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 11.30 ਵਜੇ ਅੰਮ੍ਰਿਤਸਰ ਪਹੁੰਚੇਗੀ।  ਦੱਸ ਦੇਈਏ ਕਿ ਕੁਝ ਕਾਰਨਾਂ ਕਰਕੇ ਇਹ ਹਵਾਈ ਸੇਵਾ 2 ਮਹੀਨਿਆਂ ਲਈ ਬੰਦ ਕਰ ਦਿੱਤੀ ਗਈ ਸੀ।

 

Air India
Air India

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement