ਪਿੰਡ ਕੈਦੂਪੁਰ ਦੇ ਸਰਪੰਚ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

By : GAGANDEEP

Published : Nov 24, 2022, 4:02 pm IST
Updated : Nov 24, 2022, 4:02 pm IST
SHARE ARTICLE
photo
photo

ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

 

 ਨਾਭਾ: ਨਾਭਾ ਬਲਾਕ ਦੇ ਪਿੰਡ ਕੈਦੂਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਸਰਪੰਚ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।  ਪਟਿਆਲਾ ਦੇ ਭਾਖੜਾ ਪੁਲਿਸ ਚੌਕੀ ਨੇੜੇ ਗੋਤਾਖੋਰਾਂ ਦੀ ਟੀਮ ਵੱਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਉਸ ਨੂੰ ਬਚਾ ਨਾ ਸਕੇ। ਪਸਿਆਣਾ ਪੁਲ਼ ਤੋਂ ਮ੍ਰਿਤਕ ਦਾ ਲਾਸ਼ ਬਰਾਮਦ ਕੀਤੀ ਗਈ। 

 ਸਰਪੰਚ ਦੀਦਾਰ ਸਿੰਘ ਸਵੇਰੇ 11 ਵਜੇ ਦੇ ਕਰੀਬ ਆਪਣੇ ਘਰੋਂ ਨਿਕਲਿਆ ਸੀ ਅਤੇ ਸ਼ਾਮ ਨੂੰ ਪਰਿਵਾਰ ਵਾਲਿਆਂ ਨੂੰ ਇਹ ਮੰਦਭਾਗੀ ਖ਼ਬਰ ਮਿਲੀ। ਹਾਲਾਂਕਿ ਮ੍ਰਿਤਕ ਨੇ ਇਹ ਖੌਫਨਾਕ ਕਦਮ ਕਿਉਂ ਚੁੱਕਿਆ ਇਸ ਬਾਰੇ  ਜਾਣਕਾਰੀ ਹਾਸਲ ਨਹੀਂ ਹੋਈ। ਪਟਿਆਲਾ ਭਾਖੜਾ ਚੌਂਕੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement