ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਤੋਂ ਫਿਰ ਬਰਾਮਦ ਹੋਏ 10 ਮੋਬਾਈਲ

By : GAGANDEEP

Published : Dec 24, 2022, 11:31 am IST
Updated : Dec 24, 2022, 11:44 am IST
SHARE ARTICLE
photo
photo

6 ਹੈੱਡਫੋਨ, 2 ਚਾਰਜਰ ਅਤੇ ਬੈਟਰੀਆਂ ਵੀ ਹੋਈਆਂ ਬਰਾਮਦ

 

ਫਰੀਦਕੋਟ: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਮੋਬਾਈਲ ਫੋਨ ਬਰਾਮਦ ਕਰਨ ਦੀ ਕਾਰਵਾਈ ਜਾਰੀ ਹੈ। ਇੱਕ ਵਾਰ ਫਿਰ ਤਲਾਸ਼ੀ ਦੌਰਾਨ 10 ਮੋਬਾਈਲ, 6 ਹੈੱਡਫੋਨ, 2 ਚਾਰਜਰ ਅਤੇ ਬੈਟਰੀਆਂ ਬਰਾਮਦ ਹੋਈਆਂ ਹਨ। ਜਦੋਂਕਿ ਬਰਾਮਦ ਕੀਤੇ ਗਏ ਫ਼ੋਨਾਂ ਵਿੱਚ 8 ਟੱਚ ਸਕਰੀਨਾਂ, 1 ਕੀਪੈਡ ਅਤੇ ਇੱਕ ਟੁੱਟਿਆ ਫ਼ੋਨ ਸ਼ਾਮਲ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਵਿੱਚ 8 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਖ਼ਿਲਾਫ਼ 2 ਕੇਸ ਦਰਜ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement