ਨਹੀਂ ਹੋਵੇਗਾ ਪੰਜਾਬ ‘ਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, ਜਾਣੋ ਕਿਉਂ?

By : GAGANDEEP

Published : Dec 24, 2022, 1:07 pm IST
Updated : Dec 24, 2022, 1:07 pm IST
SHARE ARTICLE
photo
photo

ਕੋਵਿਡ ਦੀ ਰੋਕਥਾਮ 'ਚ ਰੁੱਝੀ ਹੋਈ ਸਰਕਾਰ

 

 ਮੁਹਾਲੀ: ਪੰਜਾਬ ਸਰਕਾਰ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ  ਨਹੀਂ ਬੁਲਾਵੇਗੀ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੀ ਵਿਧਾਨ ਸਭਾ ਸੈਸ਼ਨ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀ ਮਾਨ ਸਰਕਾਰ ਇਸ ਤੋਂ ਪਹਿਲਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਲਈ ਚੋਣ ਪ੍ਰਚਾਰ ਵਿੱਚ ਰੁੱਝੀ ਹੋਈ ਸੀ।

ਫਿਰ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਅਤੇ ਹੈਦਰਾਬਾਦ ਦੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣ ਗਏ ਸਨ। ਹੁਣ ਪੰਜਾਬ ਸਰਕਾਰ ਕੋਵਿਡ ਦੀ ਰੋਕਥਾਮ ਲਈ ਤਿਆਰੀਆਂ ਵਿੱਚ ਲੱਗੀ ਹੋਈ ਹੈ। ਸਿੱਟੇ ਵਜੋਂ ਇਸ ਸਾਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਹੀਂ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement