Jagjit Singh Dallewal News : 29 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ PM ਨਰਿੰਦਰ ਮੋਦੀ ਨੂੰ ਲਿਖੀ ਦੂਜੀ ਚਿੱਠੀ

By : BALJINDERK

Published : Dec 24, 2024, 5:59 pm IST
Updated : Dec 24, 2024, 5:59 pm IST
SHARE ARTICLE
Jagjit Singh Dallewal
Jagjit Singh Dallewal

Jagjit Singh Dallewal News : ਪਿਛਲੇ ਦਿਨੀਂ ਸੰਸਦੀ ਕਮੇਟੀ ਵੱਲੋਂ ‘MSP ਗਾਰੰਟੀ ਕਾਨੂੰਨ ਬਣਾਉਣ ਦੀ ਸਿਫਾਰਸ਼’ ਨੂੰ ਲਾਗੂ ਕਰਨ ਦੀ ਕੀਤੀ ਅਪੀਲ

Jagjit Singh Dallewal News in Punjabi : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ 29 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ PM ਨਰਿੰਦਰ ਮੋਦੀ ਨੂੰ ਦੂਜੀ ਚਿੱਠੀ ਲਿਖੀ ਹੈ।  ਉਨ੍ਹਾਂ ਵਲੋਂ ਪਿਛਲੇ ਦਿਨੀਂ ਸੰਸਦੀ ਕਮੇਟੀ ਵੱਲੋਂ ‘MSP ਗਾਰੰਟੀ ਕਾਨੂੰਨ ਬਣਾਉਣ ਦੀ ਸਿਫਾਰਸ਼’ ਨੂੰ ਲਾਗੂ ਕਰਨ ਦੀ ਅਪੀਲ ਵੀ ਕੀਤੀ ਗਈ ਸੀ। 

1

ਜਗਜੀਤ ਸਿੰਘ ਡੱਲੇਵਾਲ ਆਪਣੀ ਚਿੱਠੀ ’ਚ ਲਿਖਿਆ ਕਿ ‘‘ਪ੍ਰਧਾਨ ਮੰਤਰੀ ਜੀ ਮੈਂ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਜਾਂ ਤਾਂ MSP ਗਾਰੰਟੀ ਕਾਨੂੰਨ ਬਣਨ ਸਮੇਤ ਹੋਰ ਮੰਗਾਂ ਦੇ ਪੂਰਾ ਹੋਣ ਮਗਰੋਂ ਮੈਂ ਅਪਣਾ ਮਰਨ ਵਰਤ ਖ਼ਤਮ ਕਰਾਂਗਾ ਜਾਂ ਅੰਦੋਲਨ ਵਾਲੀ ਥਾਂ ’ਤੇ ਹੀ ਅਪਣੀ ਜਾਨ ਦੇ ਦੇਵਾਂਗਾ।

1

ਹੁਣ ਫੈਸਲਾ ਤੁਹਾਨੂੰ ਕਰਨਾ ਹੈ। ’’

(For more news apart from Jagjit Singh Dallewal, who has been fasting 29 days, wrote second letter PM Narendra Modi News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement