Patiala News : ਪਟਿਆਲਾ ਜ਼ਿਲ੍ਹਾ ਦੇ ਹਲਕਾ ਸਮਾਣਾ ਦੇ ਪਿੰਡ ਮਰੋੜੀ ਦੇ ਰਹਿਣ ਵਾਲੇ ਨਸ਼ਾ ਤਸਕਰ ਇੰਦਰਜੀਤ ਸਿੰਘ ਦੀ ਪ੍ਰਾਪਰਟੀ ਕੀਤੀ ਅਟੈਚ

By : BALJINDERK

Published : Dec 24, 2024, 6:54 pm IST
Updated : Dec 24, 2024, 6:54 pm IST
SHARE ARTICLE
ਪੁਲਿਸ ਅਧਿਕਾਰੀ ਨਸ਼ਾ ਤਸਕਰ ਦੀ ਪ੍ਰਾਪਰਟੀ ਅਟੈਚ ਕਰਦੇ ਹੋਏ
ਪੁਲਿਸ ਅਧਿਕਾਰੀ ਨਸ਼ਾ ਤਸਕਰ ਦੀ ਪ੍ਰਾਪਰਟੀ ਅਟੈਚ ਕਰਦੇ ਹੋਏ

Patiala News : ਨਸ਼ੇ ਦਾ ਕਾਰੋਬਾਰ ਕਰ ਕੇ ਬਣਾਈ ਪ੍ਰਾਪਰਟੀ ਦੀ ਕੀਮਤ 64 ਲੱਖ 68 ਹਜ਼ਾਰ 500 ਬਣਦੀ ਹੈ

Patiala News in Punjabi : ਪੁਲਿਸ ਸਮਾਣਾ ਵਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਾਨਯੋਗ ਸੀਨੀਅਰ ਅਫ਼ਸਰਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰ ਇੰਦਰਜੀਤ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਮਰੌੜੀ ਥਾਣਾ ਸਦਰ ਸਮਾਣਾ ਜ਼ਿਲ੍ਹਾ ਪਟਿਆਲਾ ਜਿਸ ਦੇ ਖਿਲਾਫ਼ ਕੁੱਲ 4 ਮੁਕੱਦਮੇ ਦਰਜ ਰਜਿਸ਼ਟਰ ਹਨ। ਉਸ ਵੱਲੋਂ ਨਸ਼ੇ ਦਾ ਕਾਰੋਬਾਰ ਕਰ ਕੇ ਪ੍ਰਾਪਰਟੀ ਬਣਾਈ ਹੈ ਜੋ ਆਪਣੇ ਘਰਵਾਲੀ ਕਰਪਾਲ ਕੌਰ ਦੇ ਨਾਮ ਪਿੰਡ ਮਰੋੜੀ ਰਿਹਾਇਸ਼ੀ ਮਕਾਨ ਕੋਠੀ ਜਿਸ ਦੀ ਕੀਮਤ ਕਰੀਬ 64 ਲੱਖ 68 ਹਜ਼ਾਰ 500 ਰੁਪਏ ਬਣਦੀ ਹੈ।

1

ਜਿਸ ਨੂੰ ਯੋਗ ਪ੍ਰਣਾਲੀ ਰਾਹੀ ਐਨ.ਡੀ.ਪੀ.ਐਸਐਕਟ ਤਹਿਤ ਅਟੈਚ ਕਰਵਾਇਆ ਗਿਆ ਹੈ। ਇਸੀ ਤਰ੍ਹਾਂ ਭਵਿੱਖ ’ਚ ਵੀ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ਼ ਸਪੈਸ਼ਲ ਮੁਹਿੰਮ ਚਲਾ ਕੇ, ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਅਤੇ ਨਸ਼ਾ ਤਸਕਰਾਂ ਵੱਲੋ ਬਣਾਈ ਗਈ ਪ੍ਰਾਪਰਟੀ ਅਟੈਚ ਕਰਵਾਈ ਜਾਵੇਗੀ।

(For more news apart from property drug smuggler Inderjit Singh, resident village Marori Halka Samana Patiala district, was attached News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement