ਛੁੱਟੀ ਆਏ ਫ਼ੌਜੀ ਦੀ ਸੜਕ ਹਾਦਸੇ ਵਿਚ ਮੌਤ, ਰਿਸ਼ਤੇਦਾਰ ਨੂੰ ਜਾ ਰਿਹਾ ਸੀ ਮਿਲਣ
Published : Dec 24, 2025, 9:23 am IST
Updated : Dec 24, 2025, 9:23 am IST
SHARE ARTICLE
Dera Baba Nanak Soldier death News
Dera Baba Nanak Soldier death News

ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਡੇਰਾ ਬਾਬਾ ਨਾਨਕ (ਆਸ਼ਕ ਰਾਜ ਮਾਹਲਾ) : ਆਈਟੀਬੀਪੀ ਦੇ ਹੌਲਦਾਰ ਦੀ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੌਤ ਹੋ ਗਈ। ਮ੍ਰਿਤਕ ਸਤਨਾਮ ਸਿੰਘ ਦੀ ਪਤਨੀ ਬਲਵਿੰਦਰ ਕੌਰ ਅਤੇ ਭਰਾ ਸੋਡੀ ਸਿੰਘ ਨੇ ਦਸਿਆ ਸਤਨਾਮ ਸਿੰਘ ਇੰਡੀਅਨ ਤਿੱਬਤ ਬਾਰਡਰ ਪੁਲਿਸ ਵਿਚ ਹੌਲਦਾਰ ਵਜੋਂ ਹਿਮਾਚਲ ਵਿਚ ਸੇਵਾਵਾਂ ਨਿਭਾ ਰਿਹਾ ਸੀ ਤੇ ਛੁੱਟੀ ’ਤੇ ਘਰ ਆਇਆ ਸੀ।

 ਬੀਤੇ ਦਿਨ ਉਹ ਅਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਅਵਾਨ ਜਾ ਰਿਹਾ ਸੀ, ਜਦ ਉਹ ਪਿੰਡ ਝੰਗੀ ਪੰਨਵਾ ਦੇ ਨਜ਼ਦੀਕ ਪੁੱਜਾ ਤਾਂ ਅੱਗੋਂ ਤੇਜ ਰਫ਼ਤਾਰ ਆ ਰਹੀ ਟਰੈਕਟਰ ਟਰਾਲੀ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋਣ ਹੋ ਗਈ। ਜਿਸ ਵਿਚ ਸਤਨਾਮ ਦੀ ਮੌਕੇ ’ਤੇ ਮੌਤ ਹੋਈ ਹੈ। ਮ੍ਰਿਤਕ ਅਪਣੇ ਪਿੱਛੇ ਪਤਨੀ, ਇਕ ਬੇਟੀ ਤੇ ਬੇਟਾ ਛੱਡ ਗਿਆ ਹੈ। ਪੁਲਿਸ ਨੇ ਇਸ ਸਬੰਧ ਵਿਚ ਇਕ ਅਣਪਛਾਤੇ ਵਿਅਕਤੀ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement