ਫੂਲਕਾ ਨੂੰ ਵਿਧਾਨ ਸਭਾ ਸਪੀਕਰ ਨੇ ਕੀਤਾ ਤਲਬ
Published : Jan 25, 2019, 2:26 pm IST
Updated : Jan 25, 2019, 2:26 pm IST
SHARE ARTICLE
HS Phoolka
HS Phoolka

‘ਆਪ’ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਐਚਐਸ ਫੂਲਕਾ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ...

ਚੰਡੀਗੜ੍ਹ : ‘ਆਪ’ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਐਚਐਸ ਫੂਲਕਾ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 20 ਫਰਵਰੀ ਨੂੰ ਵਿਧਾਨ ਸਭਾ ਵਿਚ ਪੇਸ਼ ਹੋਣ ਦਾ ਹੁਕਮ ਦਿਤਾ ਹੈ। ਉਸ ਦਿਨ ਉਨ੍ਹਾਂ ਦਾ ਅਸਤੀਫ਼ ਮਨਜ਼ੂਰ ਕੀਤਾ ਜਾ ਸਕਦਾ ਹੈ।

ਫੂਲਕਾ ਨੇ ਬੇਦਅਬੀ ਦੀਆਂ ਘਟਨਾਵਾਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੇਵਾਮੁਕਤ ਡੀਜੀਪੀ ਸੁਮੇਧ ਸਿੰਘ ਦੇ ਵਿਰੁਧ ਕਾਰਵਾਈ ਸ਼ੁਰੂ ਕਰਨ ਵਿਚ ਸੂਬਾ ਸਰਕਾਰ ਦੀ ਨਾਕਾਮੀ ਉਤੇ ਨਰਾਜ਼ਗੀ ਜਤਾਉਂਦੇ ਹੋਏ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿਤਾ ਸੀ, ਜਿਸ ਨੂੰ ਸਪੀਕਰ ਨੇ ਮਨਜ਼ੂਰ ਨਹੀਂ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement