ਗਣਤੰਤਰ ਦਿਵਸ ਮੌਕੇ ‘ਤੇ ਪੰਜਾਬ ਦੀ ਧੀ ਨੂੰ ਕੀਤਾ ਜਾਵੇਗਾ ਸਨਮਾਨਿਤ
Published : Jan 25, 2019, 1:38 pm IST
Updated : Jan 25, 2019, 1:38 pm IST
SHARE ARTICLE
Harjot Kaur
Harjot Kaur

ਫਰੀਦਕੋਟ ਦੇ ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਜੋਤ ਕੌਰ ਨੇ 10ਵੀਂ ਸੀਬੀਐਸਈ ਬੋਰਡ....

ਚੰਡੀਗੜ੍ਹ : ਫਰੀਦਕੋਟ ਦੇ ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਜੋਤ ਕੌਰ ਨੇ 10ਵੀਂ ਸੀਬੀਐਸਈ ਬੋਰਡ ਵਿਚ 99.2% ਅੰਕ ਹਾਸਿਲ ਕਰਕੇ ਪੂਰੇ ਦੇਸ਼ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ ਸੀ। ਹਰਜੋਤ ਦੀ ਇਸੇ ਕਾਮਯਾਬੀ ਨੂੰ ਦੇਖਦੇ ਹੋਏ ਉਸ ਦਾ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਮਨੁੱਖੀ ਸਰੋਤ ਮੰਤਰਾਲੇ ਵਲੋਂ ਸਨਮਾਨ ਕੀਤਾ ਜਾਵੇਗਾ, ਕਿਉਂਕਿ ਉਸ ਨੇ 10ਵੀਂ ਵਿਚੋਂ ਸ਼ਾਨਦਾਰ ਨੰਬਰ ਹਾਸਲ ਕੀਤੇ ਸਨ।

CBSE BoardCBSE Board

ਹਰਜੋਤ ਨੇ ਇਸ ਮੌਕੇ ਦੱਸਿਆ ਕਿ ਉਹ ਇਸ ਗੱਲ ਲਈ ਬਹੁਤ ਖੁਸ਼ ਹੈ ਕਿ ਉਸ ਨੇ ਅਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਉੱਚਾ ਕੀਤਾ ਅਤੇ ਨਾਲ ਹੀ ਉਸ ਨੇ ਦੱਸਿਆ ਕਿ ਉਹ ਅੱਗੇ ਜਾ ਕੇ ਆਈਏਐਸ ਬਣਨਾ ਚਾਹੁੰਦੀ ਹੈ ਤੇ ਦੇਸ਼ ਦੀ ਸੇਵਾ ਵਿਚ ਅਪਣਾ ਜੀਵਨ ਲੇਖੇ ਲਗਾਉਣਾ ਚਾਹੁੰਦੀ ਹੈ। ਪੰਜਾਬ ਦੀ ਇਸ ਧੀਅ ਨੇ ਪੰਜਾਬ ਦਾ ਨਾਮ ਤਾਂ ਰੌਸ਼ਨ ਕੀਤਾ ਹੀ ਹੈ ਇਸ ਦੇ ਨਾਲ ਉਸ ਦੇ ਮਾਤਾ ਪਿਤਾ ਦਾ ਨਾਮ ਵੀ ਉੱਚਾ ਹੋ ਗਿਆ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement