ਕੈਪਟਨ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
Published : Jan 25, 2021, 3:44 pm IST
Updated : Jan 25, 2021, 3:45 pm IST
SHARE ARTICLE
punjab cm
punjab cm

ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਨੂੰ ਸੁਣੇ।

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਲਗਾਤਾਰ ਤੇਜ ਹੁੰਦਾ ਹੈ ਅਤੇ ਅੱਜ  61ਵੇਂ ਦਿਨ ਦਾਖਿਲ ਹੋ ਗਿਆ ਹੈ। ਕੱਲ੍ਹ 26 ਜਨਵਰੀ ਨੂੰ ਹਰਿਆਣਾ, ਪੰਜਾਬ ਸਮੇਤ ਕਈ ਰਾਜਾਂ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਤਜਵੀਜ਼ਤ ਟਰੈਕਟਰ ਰੈਲੀ ਲਈ ਅੱਜ ਤੋਂ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ।

Captain Amrinder SinghCaptain Amrinder Singh

ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ‘ਤੇ ਹੋਣ ਜਾ ਰਹੀ ਟਰੈਕਟਰ ਰੈਲੀ ਦੌਰਾਨ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਨੂੰ ਸੁਣੇ।

punjab cmpunjab cm

26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਲਈ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਡੀ ਗਿਣਤੀ ਲੋਕ ਦਿੱਲੀ ਵੱਲ ਵਹੀਰਾ ਘੱਤ ਰਹੇ ਹਨ। ਟਰੈਕਟਰ ਪਰੇਡ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ 26 ਜਨਵਰੀ ਨੂੰ ਕੱਢੀ ਜਾਣ ਵਾਲੀ ਕਿਸਾਨ ਪਰੇਡ ਕਿਸਾਨ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ ਸਵੇਰੇ ਮੁੜ ਬੈਠਕ ਹੋਈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement