ਸਬਜ਼ੀਆਂ ਵੇਚ ਕੇ ਆ ਰਹੇ ਪਿਓ-ਪੁੱਤ ਦੀ ਟਰੈਕਟਰ-ਟਰਾਲੀ ਪਲਟਣ ਨਾਲ ਹੋਈ ਮੌਤ

By : GAGANDEEP

Published : Jan 25, 2023, 12:23 pm IST
Updated : Jan 25, 2023, 12:23 pm IST
SHARE ARTICLE
photo
photo

ਇਲਾਕੇ ਵਿਚ ਫੈਲੀ ਸੋਗ ਦੀ ਲਹਿਰ

 

ਸ੍ਰੀ ਗੋਇੰਦਵਾਲ ਸਾਹਿਬ: ਸ੍ਰੀ ਗੋਇੰਦਵਾਲ ਸਾਹਿਬ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਚੜ੍ਹਦੀ ਸਵੇਰ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਕਸਬਾ ਫਤਿਆਬਾਦ ਸੇਂਟ ਫਰਾਂਸਿਸ ਸਕੂਲ ਦੇ ਨੇੜੇ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ਵਿਚ ਪਿਉ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਰਣਜੀਤ ਸਿੰਘ ਉਮਰ 40 ਸਾਲ ਅਤੇ ਉਸ ਦਾ ਪੁੱਤ ਰੌਬਨਪ੍ਰੀਤ ਸਿੰਘ ਉਮਰ ਤਕਰੀਬਨ 13 ਸਾਲ ਵਜੋਂ  ਹੋਈ ਹੈ।

 ਪੜ੍ਹੋ ਪੂਰੀ ਖਬਰ: 10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ

ਜਾਣਕਾਰੀ ਅਨੁਸਾਰ ਪਿਓ-ਪੁੱਤ ਸ਼ਹਿਰ 'ਚ ਸਬਜ਼ੀਆਂ ਵੇਚ ਕੇ ਆ ਵਾਪਸ ਆ ਰਹੇ ਸਨ ਕਿ ਰਸਤੇ 'ਚ ਧੁੰਦ ਹੋਣ ਕਾਰਨ ਉਹਨਾਂ ਦੇ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਤੇ ਟਰੈਕਟਰ ਸੜਕ ਤੋਂ ਹੇਠਾਂ ਉਤਰ ਗਿਆ। ਪਿਓ- ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। 

 ਪੜ੍ਹੋ ਪੂਰੀ ਖਬਰ: ਸਾਊਦੀ ਅਰਬ ਦੇ ਮਸ਼ਹੂਰ YouTuber ਅਜ਼ੀਜ਼ ਅਲ ਅਹਿਮਦ ਦਾ ਹੋਇਆ ਦਿਹਾਂਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement