Sri Muktsar Sahib: ਅੰਗੀਠੀ ਦਾ ਧੂੰਆ ਚੜ੍ਹਨ ਕਾਰਨ 2 ਸਕੇ ਭਰਾਵਾਂ ਦੀ ਮੌਤ
Published : Jan 25, 2024, 3:27 pm IST
Updated : Jan 27, 2024, 1:42 pm IST
SHARE ARTICLE
2 brothers died due to the smoke of Angithi Sri Muktsar Sahib news IN PUNJABI
2 brothers died due to the smoke of Angithi Sri Muktsar Sahib news IN PUNJABI

Sri Muktsar Sahib: ਪ੍ਰਵਾਰ ਦੇ ਬਾਕੀ ਮੈਂਬਰਾਂ ਨੂੰ ਲੱਗੀਆਂ ਉਲਟੀਆਂ

2 brothers died due to the smoke of Angithi Sri Muktsar Sahib IN PUNJABI : ਸ੍ਰੀ ਮੁਕਤਸਰ ਸਾਹਿਬ 'ਚ ਅੰਗੀਠੀ 'ਚੋਂ ਨਿਕਲਣ ਵਾਲੇ ਧੂੰਏਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਵੀ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ।

ਇਹ ਵੀ ਪੜ੍ਹੋ: Jee Ve Sohneya Jee Movie : ਫਿਲਮ "ਜੀ ਵੇ ਸੋਹਣਿਆ ਜੀ" ਦਾ ਟਰੇਲਰ ਹੋਇਆ ਰਿਲੀਜ਼, ਫਿਲਮ 16 ਫਰਵਰੀ ਨੂੰ ਹੋਵੇਗੀ ਰਿਲੀਜ਼

ਮੁਹੰਮਦ ਮੁਸਤਾਕ (35) ਪਿਛਲੇ ਇਕ ਸਾਲ ਤੋਂ ਆਪਣੀ ਪਤਨੀ, 3 ਬੱਚਿਆਂ ਅਤੇ ਇੱਕ ਭਰਾ ਨਾਲ ਮੁਕਤਸਰ ਸਾਹਿਬ ਦੇ ਘਾਸ ਮੰਡੀ ਚੌਕ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਮ੍ਰਿਤਕ ਮੁਹੰਮਦ ਮੁਸਤਾਕ ਦੀ ਪਤਨੀ ਸਬੀਨਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੇ ਆਪਣੇ ਕਮਰੇ ਵਿਚ ਅੰਗੀਠੀ ਜਗਾਈ ਸੀ ਪਰ ਉਸ ਵਿਚ ਧੂੰਆਂ ਨਹੀਂ ਸੀ।

ਇਹ ਵੀ ਪੜ੍ਹੋ: Khanna News: ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ, 12 ਦਿਨ ਪਹਿਲਾਂ ਹੋਈ ਸੀ ਪਿਓ ਦੀ ਮੌਤ 

ਸਵੇਰੇ ਉਸ ਦਾ ਪਤੀ ਤੇ ਉਸ ਦਾ ਜੀਜਾ ਜਾਗਿਆ ਨਹੀਂ। ਉਨ੍ਹਾਂ ਨੂੰ ਉਠਾਇਆ ਗਿਆ। ਪਰ ਉਹ ਉਠੇ ਨਹੀਂ। ਦੋਵਾਂ ਦੇ ਸਰੀਰ ਬਿਲਕੁਲ ਠੰਢੇ ਹੋ ਚੁੱਕੇ ਸਨ ਤਾਂ ਉਨ੍ਹਾਂ ਨੇ ਆਸ-ਪਾਸ ਦੇ ਲੋਕਾਂ ਨੂੰ ਆਵਾਜ਼ ਮਾਰੀ ਤਾਂ ਉਨ੍ਹਾਂ ਨੇ ਆ ਕੇ ਦੇਖਿਆ ਕਿ ਦੋਵੇਂ ਭਰਾ ਮਰ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੂੰ ਸੂਚਨਾ ਮਿਲੀ ਕਿ ਲੋਕ ਅੰਗੀਠੀ ਬਾਲ ਕੇ ਸੁੱਤੇ ਹੋਏ ਸਨ, ਜਿਸ ਵਿੱਚ ਮੁਹੰਮਦ ਮੁਸਤਾਕ, ਮੁਹੰਮਦ ਇਰਫਾਨ, ਮੁਹੰਮਦ ਮੁਸਤਾਕ ਦੀ ਪਤਨੀ ਅਤੇ 2 ਬੱਚੇ ਮੌਜੂਦ ਸਨ।

 (For more Punjabi news apart from G2 brothers died due to the smoke of Angithi Sri Muktsar Sahib IN PUNJABI, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement