Punjab News: ਸੜਕ ਹਾਦਸੇ ’ਚ ਵਿਧਾਇਕ ਗੋਲਡੀ ਕੰਬੋਜ਼ ਦੀ ਚਚੇਰੀ ਭੈਣ ਦੀ ਮੌਤ
Published : Jan 25, 2025, 3:09 pm IST
Updated : Jan 25, 2025, 3:09 pm IST
SHARE ARTICLE
MLA Goldie Kamboz's cousin dies in road accident
MLA Goldie Kamboz's cousin dies in road accident

ਮ੍ਰਿਤਕਾ ਦੀ ਪਛਾਣ 47 ਸਾਲਾ ਮਮਤਾ ਰਾਣੀ ਵਜੋਂ ਹੋਈ ਹੈ।

 

Punjab News: ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ ’ਤੇ ਅੱਜ ਪਿੰਡ ਦੋਦਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਇੱਕ ਔਰਤ, ਜੋ ਕਿ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੀ ਭੈਣ ਸੀ, ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।

ਮ੍ਰਿਤਕਾ ਦੀ ਪਛਾਣ 47 ਸਾਲਾ ਮਮਤਾ ਰਾਣੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ, ਉਹ ਕਾਰ ਦੀ ਅਗਲੀ ਸੀਟ ’ਤੇ ਬੈਠੀ ਸੀ।

ਜਗਦੀਪ ਸਿੰਘ ਗੋਲਡੀ ਕੰਬੋਜ ਨੇ ਦੱਸਿਆ, ‘‘ਮ੍ਰਿਤਕ ਮੇਰੇ ਮਾਮੇ ਦੀ ਲੜਕੀ ਸੀ ਅਤੇ ਜਲਾਲਾਬਾਦ ਸਬ-ਡਵੀਜ਼ਨ ਦੀ ਵਸਨੀਕ ਸੀ। ਉਨ੍ਹਾਂ ਦੱਸਿਆ ਕਿ ਉਹ (ਮ੍ਰਿਤਕ) ਆਪਣੇ ਪਰਿਵਾਰਕ ਮੈਂਬਰਾਂ ਸਮੇਤ ਬਠਿੰਡਾ ਜਾ ਰਹੇ ਸਨ ਟਰੱਕ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement