ਰੇਲ ਹਾਦਸੇ ਦੇ ਪੀੜਤਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਘੇਰਿਆ
Published : Feb 25, 2019, 1:48 pm IST
Updated : Feb 25, 2019, 1:49 pm IST
SHARE ARTICLE
Sukhbir with Navjot Sidhu
Sukhbir with Navjot Sidhu

ਬੀਤੇ ਸਾਲ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਦੇ ਪੀੜਤ ਪਰਵਾਰਾਂ ਲਈ ਐਲਾਨੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਸਹੂਲਤਾਂ ਨਾ ਮਿਲਣ ਦਾ ਦੋਸ਼ ਲਾ ਕੇ ਅਕਾਲੀ ਦਲ ਨੇ...

ਚੰਡੀਗੜ੍ਹ : ਬੀਤੇ ਸਾਲ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਦੇ ਪੀੜਤ ਪਰਵਾਰਾਂ ਲਈ ਐਲਾਨੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਸਹੂਲਤਾਂ ਨਾ ਮਿਲਣ ਦਾ ਦੋਸ਼ ਲਾ ਕੇ ਅਕਾਲੀ ਦਲ ਨੇ ਸੋਮਵਾਰ ਨੂੰ ਵਾਧਾਨ ਸਭ ਦਾ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਰੇਲ ਹਾਦਸਾ ਪੀੜਤਾਂ ਨਾਲ ਮੁਲਾਕਾਤ ਕੀਤੀ ਤੇ ਦੋਸ਼ ਲਗਾਇਆ ਕਿ ਇਨ੍ਹਾਂ ਪੀੜਤਾਂ ਵਿਚੋਂ ਨਾ ਤਾਂ ਕਿਸੇ ਨੂੰ ਨੋਕਰੀ ਮਿਲੀ ਅਤੇ ਨਾ ਹੀ ਕੋਈ ਮੈਡੀਕਲ ਸਹੂਲਤ।

ProtestProtest

ਜਿਸ ਕਾਰਨ ਇਨਸਾਫ਼ ਲੈਣ ਲਈ ਅੱਜ ਇਹ ਪੀੜਤ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਰਹੇ ਹਨ। ਬਾਦਲ ਨੇ ਇਸ ਦੌਰਾਨ ਸਿੱਧੂ ਜੋੜੇ ਨੂੰ ਸਭ ਤੋਂ ਵੱਡਾ ਫਰਾਡ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਕਹਿੰਦੀ ਕੁਝ ਅਤੇ ਕਰਦੀ ਕੁਝ ਹੋਰ ਹੈ। ਇਹ ਚੋਰਾਂ ਦੀ ਸਰਕਾਰ ਹੈ, ਜਿਸ ਨੇ ਕੁੱਛ ਨਹੀਂ ਦੇਣਾ ਸਿਰਫ਼ ਖੋਹਣਾ ਹੀ ਹੈ।

ProtestProtest

ਉਨ੍ਹਾਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਰੇਲ ਹਾਦਸੇ ਦੇ ਪੀੜਤਾਂ ਨਾਲ ਧੋਖਾ ਕਰ ਰਹੇ ਹਨ, ਕਿਂਕਿ ਪੀੜਤਾਂ ਨੂੰ  ਫਰੀ ਮੈਡੀਕਲ ਸਹੂਲਤ ਦੇਣ ਦੀ ਬਜਾਏ ਕੈਂਸਰ ਦੇ ਕਾਰਡ ਬਣਾਏ ਜਾ ਰਹੇ ਹਨ, ਜੋ ਕਿ ਉਨ੍ਹਾਂ ਨਾਲ ਧੋਖਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement