ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, 15 ਮੋਬਾਇਲ ਫੋਨ ਹੋਏ ਬਰਾਮਦ

By : GAGANDEEP

Published : Feb 25, 2023, 12:36 pm IST
Updated : Feb 25, 2023, 12:36 pm IST
SHARE ARTICLE
photo
photo

ਮੋਬਾਇਲ ਤੋਂ ਇਲਾਵਾ ਭਾਰੀ ਮਾਤਰਾ 'ਚ ਜਰਦਾ, ਬੀੜੀ ਅਤੇ ਸਿਗਰਟਾਂ ਵੀ ਹੋਈਆਂ ਬਰਾਮਦ

 

ਫਰੀਦਕੋਟ-ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਇਕ ਵਾਰ ਫਿਰ ਵਿਵਾਦਾਂ ਵਿਚ ਹੈ। ਜੇਲ੍ਹ ਵਿਚੋਂ 15 ਮੋਬਾਇਲ ੜੋਨ ਮਿਲੇ ਹਨ। ਇਹਨਾਂ ਵਿਚੋਂ 4 ਐਂਡਰਾਇਡ ਫੋਨ ਅਤੇ 11 ਕੀਪੈਡ ਫੋਨ ਹਨ। ਇਸ ਤੋਂ ਇਲਾਵਾ ਜੇਲ੍ਹ 'ਚੋਂ ਭਾਰੀ ਮਾਤਰਾ 'ਚ ਜਰਦਾ, ਬੀੜੀ ਅਤੇ ਸਿਗਰਟਾਂ ਬਰਾਮਦ ਕੀਤੀਆਂ ਗਈਆਂ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਕੋਤਵਾਲੀ ਥਾਣੇ 'ਚ 5 ਔਰਤਾਂ ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਮਾਣ ਵਾਲੀ ਗੱਲ : Louis Vuitton ਦਾ ਪਹਿਲਾ ਅਫਗਾਨੀ ਸਿੱਖ ਮਾਡਲ ਬਣਿਆ ਕਰਨਜੀ ਸਿੰਘ ਗਾਬਾ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement