ਅਜਨਾਲਾ ਘਟਨਾ ਮਗਰੋਂ CM ਦਾ ਬਿਆਨ, ''ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ''
Published : Feb 25, 2023, 5:01 pm IST
Updated : Feb 25, 2023, 5:01 pm IST
SHARE ARTICLE
CM Bhagwant Singh Mann, Amritpal Singh
CM Bhagwant Singh Mann, Amritpal Singh

ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਅਜਨਾਲਾ ਥਾਣੇ ’ਤੇ ਹਮਲਾ ਬੋਲਿਆ ਗਿਆ ਹੈ

ਚੰਡੀਗੜ੍ਹ : ਅਜਨਾਲਾ ਦੇ ਥਾਣੇ ’ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਸਮਰਥਕਾਂ ਸਮੇਤ ਕੀਤੇ ਗਏ ਕਬਜ਼ੇ ’ਤੇ ਅਤੇ ਪ੍ਰਦਰਸ਼ਨ ਦੌਰਾਨ ਅਪਣੇ ਨਾਲ ਪਾਲਕੀ ਸਾਹਿਬ ਵਿਚ ਗੁਰੂ ਸਾਹਿਬ ਜਾ ਸਰੂਪ ਲੈ ਕੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ  ਵੱਡਾ ਹਮਲਾ ਬੋਲਿਆ ਹੈ। ਅਪਣੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ ‘ਵਾਰਿਸ ’ ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ। 

CM Bhagwant Singh Mann, Amritpal Singh

ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਅਜਨਾਲਾ ਥਾਣੇ ’ਤੇ ਹਮਲਾ ਬੋਲਿਆ ਗਿਆ ਹੈ ਅਤੇ ਜਿਹੜਾ ਗੁਰੂ ਸਾਹਿਬ ਨੂੰ ਢਾਲ ਬਣਾ ਕੇ ਅਜਿਹੀ ਕਾਰਵਾਈ ਕਰਦੇ ਹਨ ਉਹ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement