Punjab News: ਹੁਸ਼ਿਆਰਪੁਰ ਮਿੰਨੀ ਸਕੱਤਰੇਤ ’ਚ ਡਿਊਟੀ ’ਤੇ ਤਾਇਨਾਤ ਹੋਮਗਾਰਡ ਖ਼ੁਦ ਨੂੰ ਮਾਰੀ ਗੋਲੀ
Published : Feb 25, 2025, 12:47 pm IST
Updated : Feb 25, 2025, 12:47 pm IST
SHARE ARTICLE
Home guard posted on duty at Hoshiarpur Mini Secretariat shoots himself dead
Home guard posted on duty at Hoshiarpur Mini Secretariat shoots himself dead

ਪਿੰਡ ਨਾਰੂ ਨੰਗਲ ਦਾ ਰਹਿਣ ਵਾਲਾ ਸੀ ਮ੍ਰਿਤਕ

 

 Hoshiarpur News: ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਰਾਤ ਡਿਊਟੀ ਦੇਣ ਵਾਲੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਨਾਰੂ ਨੰਗਲ ਦੇ ਕਮਲਜੀਤ ਸਿੰਘ ਨੇ ਖ਼ੁਦ ਨੂੰ ਸਰਕਾਰੀ ਗੰਨ ਨਾਲ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ। ਮ੍ਰਿਤਕ ਪਿੰਡ ਨਾਰੂ ਨੰਗਲ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਦੇ ਅਨੁਸਾਰ ਕਮਲਜੀਤ ਦੀ ਡਿਊਟੀ ਮਿੰਨੀ ਸਕੱਤਰੇਤ ਵਿਖੇ ਲੱਗੀ ਹੋਈ ਸੀ ਜਿਸ ਨੇ ਅੱਜ ਸਵੇਰੇ 7.15 ਵਜੇ ਦੇ ਕਰੀਬ ਆਪਣੀ  ਜੀਵਨ ਲੀਲਾ ਸਮਾਪਤ ਕਰਨ ਲਈ।

ਇਸ ਸਬੰਧੀ ਕਮਲਜੀਤ ਦੇ ਨਾਲ ਡਿਊਟੀ ਦੇ ਰਹੇ ਮੁਲਾਜ਼ਮ ਨੇ ਦੱਸਿਆ ਕਿ ਉਹ ਬਾਥਰੂਮ ਗਿਆ ਸੀ ਤੇ ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਕਮਲਜੀਤ ਦੀ ਮ੍ਰਿਤਕ ਦੇਹ ਉੱਥੇ ਪਈ ਸੀ। ਕਮਲਜੀਤ ਦੇ ਪੁੱਤਰ ਨੇ ਦੱਸਿਆ ਕਿ ਕਮਲਜੀਤ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਿਹਾ ਹੈ ਇਸ ਕਾਰਨ ਉਸ ਨੇ ਇੰਨਾ ਵੱਡਾ ਕਦਮ ਚੁੱਕਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement