Punjab News : ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਕੀਤਾ ਮੁਅਤਲ

By : BALJINDERK

Published : Feb 25, 2025, 3:19 pm IST
Updated : Feb 25, 2025, 3:19 pm IST
SHARE ARTICLE
ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਕੀਤਾ ਮੁਅਤਲ
ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਕੀਤਾ ਮੁਅਤਲ

Punjab News : ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵਿਧਾਨ ਸਭਾ ’ਚ ਚੁੱਕਿਆ ਸੀ ਮੁੱਦਾ

Punjab News in Punjabi : ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ’ਚ ਹੋਏ 9 ਲੱਖ ਦੇ ਗਬਨ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਮੁਅਤਲ ਕੀਤਾ ਗਿਆ ਹੈ । ਇਹ ਮੁੱਦਾ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਵਿਧਾਨ ਸਭਾ ’ਚ ਚੁੱਕਿਆ ਗਿਆ ਸੀ। 

(For more news apart from  Punjab government suspended District Panchayat Officer Baljit Singh News in Punjabi, stay tuned to Rozana Spokesman)

 

 

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement