ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ

By : JUJHAR

Published : Feb 25, 2025, 1:12 pm IST
Updated : Feb 25, 2025, 1:13 pm IST
SHARE ARTICLE
Punjab government takes major action against drug smugglers
Punjab government takes major action against drug smugglers

ਲੁਧਿਆਣਾ ਦੇ ਪਿੰਡ ਦੁੱਗਰੀ ’ਚ ਨਸ਼ਾ ਤਸਕਰ ਦੀ ਜਾਇਦਾਦ ’ਤੇ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁਧ ਲਗਾਤਾਰ ਵੱਡੀ ਕਾਰਵਾਰਈ ਕੀਤੀ ਜਾ ਰਹੀ ਹੈ। ਲੁਧਿਆਣਾ ਵਿਚ ਬੀਤੀ ਰਾਤ ਤੋਂ ਹੀ ਪੁਲਿਸ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ ਪਹਿphotophotoਲਾਂ ਲੁਧਿਆਣਾ ਦੇ ਤਲਵੰਡੀ ਪਿੰਡ ਦੇ ਵਿਚ ਇਕ ਨਸ਼ਾ ਤਸਕਰ ਦੇ ਘਰ ’ਤੇ ਪੀਲਾ ਪੰਜਾ ਚਲਾਇਆ ਗਿਆ

 

ਅਤੇ ਹੁਣ ਲੁਧਿਆਣਾ ਤੇ ਦੁਗਰੀ ਦੇ ਨਾਲ ਲੱਗਦੇ ਭਾਈ ਹਿੰਮਤ ਸਿੰਘ ਨਗਰ ਇਲਾਕੇ ਦੇ ਵਿਚ ਇੱਕ ਨਸ਼ਾ ਤਸਕਰ ਵਿਰੁਧ ਕਾਰਵਾਈ ਸ਼ੁਰੂ ਕੀਤੀ ਹੈ। ਨਸ਼ਾ ਤਸਕਰ ਦਾ ਨਾਮ ਰਾਹੁਲ ਹੰਸ ਦਸਿਆ ਜਾ ਰਿਹਾ ਜਿਸ ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਸੀ ਇਕ ਸਾਲ ਤੋਂ ਇਹ ਕੇਸ ਚੱਲ ਰਿਹਾ ਰਾਹੁਲ ਹੰਸ ਇਸ ਸਮੇਂ ਜੇਲ ਦੇ ਵਿਚ ਬੰਦ ਹੈ

ਇਸ ਦੇ ਕੋਲੋਂ 41 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ ਅਤੇ ਦੋ ਤੋਂ ਢਾਈ ਲੱਖ ਦੇ ਕਰੀਬ ਡਰੱਗ ਮਨੀ ਰਿਕਵਰ ਕੀਤੀ ਗਈ ਸੀ ਚਾਰ ਮੋਬਾਈਲ ਅਤੇ ਇੱਕ ਐਕਟੀਵਾ ਵੀ ਇਸ ਦੇ ਵਲੋਂ ਬਰਾਮਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਅੱਜ ਲੁਧਿਆਣਾ ਪੁਲਿਸ ਉਸ ਦੇ ਘਰ ਤੇ ਪੀਲਾ ਪੰਜਾ ਚਲਾਉਣ ਪਹੁੰਚੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement