Punjab News : ਪੰਜਾਬ ਸਰਕਾਰ ਨੇ ਕੇਂਦਰ ਵਲੋਂ ਭੇਜੇ ਖੇਤੀ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ’ਚ ਰੱਦ ਕਰਨਾ ਸ਼ਲਾਘਾਯੋਗ: ਉਗਰਾਹਾਂ

By : BALJINDERK

Published : Feb 25, 2025, 8:56 pm IST
Updated : Feb 25, 2025, 9:01 pm IST
SHARE ARTICLE
ਜੋਗਿੰਦਰ ਸਿੰਘ ਉਗਰਾਹਾਂ
ਜੋਗਿੰਦਰ ਸਿੰਘ ਉਗਰਾਹਾਂ

Punjab News : ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਦੇ ਪੱਕੇ ਮੋਰਚੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ

Punjab News in Punjabi :ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਪੰਜਾਬ ਸਰਕਾਰ ਨੇ ਕੌਮੀ ਨੀਤੀ ਖਰੜਾ ਜਿਹੜਾ ਕੇਂਦਰ ਨੇ ਭੇਜਿਆ ਸੀ ਉਸ ਨੂੰ ਵਿਧਾਨ ਸਭਾ ’ਚ ਰੱਦ ਕਰਨ ਦਾ ਜੋ ਫ਼ੈਸਲਾ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ। ਚੰਗਾ ਇਹ ਹੁੰਦਾ ਜੇ ਪੰਜਾਬ ਸਰਕਾਰ ਆਪਣੇ ਖੇਤੀ ਨੀਤੀ ਖਰੜੇ ਨੂੰ ਵੀ ਲਾਗੂ ਕਰ ਦਿੰਦੇ। ਕਿਉਂਕਿ ਉਨ੍ਹਾਂ ਕੋਲ ਸਾਰੇ ਡਰਾਫ਼ਟ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਸੰਘਰਸ਼ ਦੀ ਜਿੱਤ ਹੈ । ਕਿਉਂਕਿ ਸੰਯੁਕਤ ਕਿਸਾਨ ਮੋਰਚਾ ਆਲ ਇੰਡੀਆ ਕੌਮੀ ਨੀਤੀ ਖਰੜੇ ’ਤੇ ਕਿਸਾਨੀ ਨੀਤੀ ਖਰੜੇ ਨੂੰ ਸਾਰੇ ਵਿਚ ਰੱਦ ਕਰਵਾਉਣ ਦਾ ਜ਼ਿੰਮਾ ਉਨ੍ਹਾਂ ਲਿਆ ਹੋਇਆ ਹੈ, ਉਹ ਸੰਘਰਸ਼ ਜਾਰੀ ਹੈ।

ਜੋਗਿੰਦਰ ਸਿੰਘ ਉਗਰਾਹਾਂ ਨੇ  ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਦੇ ਪੱਕੇ ਮੋਰਚੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨਾਲ ਜੁੜੀਆਂ ਮੰਗਾਂ ’ਤੇ 5 ਮਾਰਚ ਨੂੰ ਚੰਡੀਗੜ੍ਹ ਪੱਕੇ ਮੋਰਚੇ ਬਾਰੇ ਕੋਈ ਤਬਦੀਲੀ ਨਹੀਂ ਹੋਈ। ਇਸ ਕਿਸਾਨਾਂ ਭਰਾਵਾਂ ਨੂੰ ਜ਼ੋਰ ਸ਼ੋਰ ਨਾਲ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।  

(For more news apart from  Today Punjab government's rejection draft agricultural policy sent Center in Vidhan Sabha is commendable : Ugrahan News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement