ਕੈਪਟਨ ਦੇ ਚਾਚੇ ਦਾ ਦੇਹਾਂਤ
Published : Mar 25, 2019, 1:59 pm IST
Updated : Mar 25, 2019, 1:59 pm IST
SHARE ARTICLE
Captain's uncle pases away
Captain's uncle pases away

83 ਸਾਲ ਦੀ ਉਮਰ ਵਿਚ ਪਟਿਆਲਾ ਸਥਿਤ ਆਪਣੇ ਘਰ ਵਿਚ ਬੀਤੀ ਰਾਤ ਆਖ਼ਰੀ ਸਾਹ ਲਏ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਤੇ ਮਹਾਰਾਜਾ ਭੁਪਿੰਦਰ ਸਿੰਘ ਦੇ ਪੁੱਤਰ ਕੰਵਰ ਦੇਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ 83 ਸਾਲ ਦੀ ਉਮਰ ਵਿਚ ਪਟਿਆਲਾ ਸਥਿਤ ਆਪਣੇ ਘਰ ਵਿਚ ਬੀਤੀ ਰਾਤ ਆਖ਼ਰੀ ਸਾਹ ਲਏ।ਕੰਵਰ ਭੁਪਿੰਦਰ ਸਿੰਘ ਪਿਛਲੇ ਸਾਲ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਤੇ ਪੁੱਤਰੀ ਨੂੰ ਛੱਡ ਗਏ ਹਨ।

ਕੰਵਰ ਦੇਵਿੰਦਰ ਸਿੰਘ ਦਾ ਵਿਆਹ ਸਾਬਕਾ ਰਾਜ ਸਭਾ ਮੈਂਬਰ ਤੇ ਪੈਪਸੂ ਸੂਬੇ (ਮਹਾਂ ਪੰਜਾਬ ਭਾਵ ਹਰਿਆਣਾ ਦੇ ਵੱਖ ਹੋਣ ਤੋਂ ਪਹਿਲਾਂ) ਦੇ ਮੁੱਖ ਮੰਤਰੀ ਕਰਨਲ ਰਘਬੀਰ ਸਿੰਘ ਦੀ ਪੁੱਤਰੀ ਅਮਰਜੀਤ ਕੌਰ ਨਾਲ ਹੋਇਆ ਸੀ।ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭੈਣ-ਭਰਾ ਵਿਦੇਸ਼ ਵੱਸਦੇ ਹਨ। ਉਨ੍ਹਾਂ ਦੇ ਭਾਰਤ ਪਰਤਣ 'ਤੇ ਭਲਕੇ ਬਾਅਦ ਦੁਪਹਿਰ ਤਿੰਨ ਵਜੇ ਕੰਵਰ ਦੇਵਿੰਦਰ ਸਿੰਘ ਦੀਆਂ ਅੰਤਮ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement