ਫਰੀਦਕੋਟ ’ਚ ਵਾਪਰਿਆ ਹਾਦਸਾ, ਪੰਜਾਬ ਰੋਡਵੇਜ਼ ਦੀ ਬਸ ਸੇਮਨਾਲੇ ’ਚ ਡਿੱਗੀ
Published : Mar 25, 2021, 10:43 am IST
Updated : Mar 25, 2021, 1:54 pm IST
SHARE ARTICLE
Punjab Roadways Bus
Punjab Roadways Bus

ਫਰੀਦਕੋਟ ਤੋਂ ਫਿਰੋਜ਼ਪੁਰ ਜਾ ਰਹੀ ਸੀ ਬਸ

ਫਰੀਦਕੋਟ : ਫਰੀਦਕੋਟ ਤੋਂ ਫਿਰੋਜ਼ਪੁਰ ਜਾ  ਰਹੀ ਪੀ ਆਰ ਟੀ ਸੀ ਦੀ ਇਕ ਬਸ ਪਿੰਡ ਗੋਲੋਵਾਲਾ ਨੇੜੇ ਸੇਮਨਾਲੇ ਵਿਚ ਡਿੱਗ ਗਈ । ਇਸ ਹਾਦਸੇ ਵਿਚ 25-30 ਸਵਾਰੀਆਂ ਜ਼ਖ਼ਮੀ ਹੋ ਗਈਆਂ ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ। ਕਈ ਸਵਾਰੀਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।

Punjab RoadwaysPunjab Roadways

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਅੱਜ ਤੜਕੇ ਮੁਖ ਮਾਰਗ ਦੇ ਪੁਲ ’ਤੇ ਵਾਪਰਿਆ ਹੈ। ਹਾਦਸੇ ਦਾ ਮੁੱਖ ਕਾਰਨ ਬਸ ਦਾ ਮੂਹਰਲਾ ਟਾਇਰ ਫਟ ਜਾਣਾ ਦੱਸਿਆ ਜਾ ਰਿਹਾ ਹੈ। ਬਸ ਦੀਆਂ ਸਵਾਰੀਆਂ ਨੂੰ ਲੋਕਾਂ ਦੀ ਸਹਾਇਤਾ ਨਾਲ ਬਾਹਰ ਕੱਢਿਆ ਗਿਆ ਹੈ।

Punjab RoadwaysPunjab Roadways

ਉਨ੍ਹਾਂ ਦੱਸਿਆ ਕਿ 20 ਫੁੱਟ ਡੁੰਘੇ ਨਾਲੇ ਵਿਚ ਡਿੱਗੀ ਬੱਸ ਨੂੰ ਬਾਹਰ ਹਾਲੇ ਨਹੀਂ ਕੱਢਿਆ ਗਿਆ। ਇਸ ਹਾਦਸੇ ਵਿਚ ਜਖ਼ਮੀ ਸਵਾਰੀਆਂ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਵਿਚ ਪਹੁੰਚਿਆ ਗਿਆ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement