ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
Published : Mar 25, 2022, 7:24 am IST
Updated : Mar 25, 2022, 7:24 am IST
SHARE ARTICLE
image
image

ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ


ਚੰਡੀਗੜ੍ਹ, 24 ਮਾਰਚ (ਸਸਸ): ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿਤਾ ਹੈ | ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਜਮਾਤਾਂ ਦੀ ਡੇਟਸ਼ੀਟ ਜਾਰੀ ਕਰ ਦਿਤੀ ਗਈ ਹੈ ਜਿਸ 'ਚ 21 ਅਪ੍ਰੈਲ ਤੋਂ ਲੈ ਕੇ 23 ਮਈ ਤਕ ਪ੍ਰੀਖਿਆਵਾਂ ਹੋਣਗੀਆਂ | 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਅਪ੍ਰੈਲ ਤੋਂ ਲੈ ਕੇ 23 ਮਈ ਤਕ ਚਲਣਗੀਆਂ ਜਦਕਿ 10ਵੀਂ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ 19 ਮਈ ਤਕ ਚਲਣਗੀਆਂ | 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੁਪਹਿਰ ਤੋਂ ਸ਼ੁਰੂ ਹੋਣਗੀਆਂ | ਉਥੇ, ਦੂਜੇ ਪਾਸੇ ਸਕੂਲੀ ਵਿਦਿਆਰਥੀਆਂ 'ਚ ਪ੍ਰੀਖਿਆਵਾਂ ਨੂੰ  ਲੈ ਕੇ ਕਾਫ਼ੀ ਉਤਸ਼ਾਹ ਹੈ | ਦਸਿਆ ਗਿਆ ਹੈ ਕਿ 10ਵੀਂ ਦੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ 'ਚ ਹੋਣਗੀਆਂ | 29 ਅਪ੍ਰੈਲ ਨੂੰ  10ਵੀਂ ਦਾ ਪਹਿਲਾਂ ਪੇਪਰ ਪੰਜਾਬੀ-ਏ ਹੋਵੇਗਾ ਅਤੇ 21 ਅਪ੍ਰੈਲ ਨੂੰ  12ਵੀਂ ਦਾ ਪਹਿਲਾਂ ਪੇਪਰ ਸਾਇੰਸ ਦਾ ਹੋਵੇਗਾ | ਪ੍ਰੈਟੀਕਲ ਪੇਪਰ ਬਾਰੇ ਵਿਦਿਆਰਥੀਆਂ ਨੂੰ  ਬਾਅਦ 'ਚ ਸੂਚਿਤ ਕੀਤਾ ਜਾਵੇਗਾ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement