ਮੁਹਾਲੀ ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਮਾਮਲੇ 'ਚ ਦੋ ਨੌਜਵਾਨਾਂ ਨੂੰ ਕੀਤਾ ਕਾਬੂ, ਦੁਕਾਨਦਾਰਾਂ ਨੂੰ ਬਣਾਉਂਦੇ ਸਨ ਨਿਸ਼ਾਨਾ

By : GAGANDEEP

Published : Mar 25, 2023, 2:24 pm IST
Updated : Mar 25, 2023, 2:24 pm IST
SHARE ARTICLE
PHOTO
PHOTO

ਮੁਲਜ਼ਮਾਂ ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ਵਿੱਚ ਆਈਪੀਸੀ ਦੀ ਧਾਰਾ 489-ਏ ਅਤੇ 489-ਬੀ ਤਹਿਤ ਕੇਸ ਦਰਜ

 

ਮੁਹਾਲੀ: ਮੁਹਾਲੀ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਕਥਿਤ ਤੌਰ 'ਤੇ ਜਾਅਲੀ ਭਾਰਤੀ ਕਰੰਸੀ ਛਾਪਣ ਅਤੇ ਪ੍ਰਸਾਰਿਤ ਕਰਨ ਵਿਚ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਨੂੰ ਕੁਆਰਕ ਸਿਟੀ, ਇੰਡਸਟਰੀਅਲ ਏਰੀਆ, ਮੁਹਾਲੀ ਤੋਂ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: ਸ਼ਰਮਨਾਕ: ਸਹੁਰੇ, ਦਿਓਰ, ਭਾਣਜੇ ਤੇ ਵਿਚੋਲੇ ਨੇ ਵਿਆਹੁਤਾ ਨਾਲ ਕੀਤਾ ਬਲਾਤਕਾਰ  

ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਬਲਟਾਣਾ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਜਾਅਲੀ ਕਰੰਸੀ ਦਾ ਕਾਰੋਬਾਰ ਕਰ ਰਹੇ ਸਨ ਅਤੇ ਜ਼ਿਆਦਾਤਰ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾ ਰਹੇ ਸਨ।

ਇਹ ਵੀ ਪੜ੍ਹੋ: ਕਲਯੁਗੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਦੋ ਬੱਚਿਆਂ ਨੂੰ ਨਹਿਰ 'ਚ ਸੁੱਟਿਆ

ਇਨ੍ਹਾਂ ਖ਼ਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ਵਿੱਚ ਆਈਪੀਸੀ ਦੀ ਧਾਰਾ 489-ਏ ਅਤੇ 489-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ 'ਚ ਲੱਗੀ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement