ਬਜਟ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Published : Mar 25, 2025, 8:19 pm IST
Updated : Mar 25, 2025, 8:20 pm IST
SHARE ARTICLE
Important meeting of Punjab Cabinet before Budget
Important meeting of Punjab Cabinet before Budget

26 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ ਮੀਟਿੰਗ

ਚੰਡੀਗੜ੍ਹ: ਪੰਜਾਬ ਦਾ ਬਜਟ ਪੇਸ਼ ਹੋਣ ਤੋ ਪਹਿਲਾਂ ਪੰਜਾਬ ਕੈਬਨਿਟ ਵੱਲੋਂ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਭਲ੍ਹਕੇ 26 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਵਿਚਾਰ ਚਰਚਾ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement