ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ
Published : Mar 25, 2025, 3:39 pm IST
Updated : Mar 25, 2025, 3:45 pm IST
SHARE ARTICLE
Narayan Singh Chaura granted bail
Narayan Singh Chaura granted bail

ਚੌੜਾ ਨੇ ਸੁਖਬੀਰ ਸਿੰਘ ਬਾਦਲ 'ਤੇ ਚਲਾਈ ਸੀ ਗੋਲ਼ੀ

ਅੰਮ੍ਰਿਤਸਰ: ਨਰਾਇਣ ਸਿੰਘ ਚੌੜਾ ਨੂੰ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਉੱਤੇ ਨਰਾਇਣ ਚੌੜਾ ਨੇ ਗੋਲੀ ਚਲਾਈ ਸੀ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੌੜਾ ਨੇ ਸੁਖਬੀਰ ਬਾਦਲ ਉੱਤੇ ਹਮਲਾ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ  ਸੈਸ਼ਨ ਕੋਰਟ ਨੇ ਜ਼ਮਾਨਤ ਦੀ ਅਰਜੀ ਨੂੰ ਸਵੀਕਾਰ ਕਰ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement