ਚੰਨੀ ਨੇ ਰਤਨਗੜ੍ਹ 'ਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਿਆ
Published : Apr 25, 2020, 10:53 am IST
Updated : Apr 25, 2020, 10:53 am IST
SHARE ARTICLE
ਚੰਨੀ ਨੇ ਰਤਨਗੜ੍ਹ 'ਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਿਆ
ਚੰਨੀ ਨੇ ਰਤਨਗੜ੍ਹ 'ਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਚੰਨੀ ਨੇ ਰਤਨਗੜ੍ਹ 'ਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਮੋਰਿੰਡਾ, 24 ਅਪ੍ਰੈਲ (ਮੋਹਨ ਸਿੰਘ ਅਰੋੜਾ, ਰਾਜ ਕੁਮਾਰ ਦਸੋੜ) : ਪਿੰਡ ਰਤਨਗੜ੍ਹ ਵਿਖੇ ਲੋੜਵੰਦ ਨੀਲਾ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ। ਇਸ ਮੌਕੇ ਰਾਸ਼ਨ ਮੁਫਤ ਰਾਸ਼ਨ ਵੰਡਣ ਦੀ ਸ਼ੁਰੂਆਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਹਰ ਇੱਕ ਨੀਲਾ ਕਾਰਡ ਧਾਰਕ ਪਰਿਵਾਰ ਨੂੰ ਮੁਫਤ ਕਣਕ ਅਤੇ ਦਾਲ ਦਿੱਤੀ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਖੁਰਾਕ ਸਪਲਾਈ  ਕਟਰੋਲਰ ਸ: ਸਤਵੀਰ ਸਿੰਘ, ਏ ਐਫ ਐਸ ਓ ਮੀਨਾ ਬੈਸ, ਇਨਸਪੈਕਟਰ ਚਮਨ ਗੁਪਤਾ, ਮਾਰਕਿਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਗੁਰਵਿੰਦਰ ਸਿੰਘ ਕਕਰਾਲੀ, ਜੀਵਨ ਸਿੰਘ ਸਰਪੰਚ, ਸ਼ੇਰ ਸਿੰਘ ਸਕੱਤਰ ਸਹਿਕਾਰੀ ਸਭਾ, ਜਸਵਿੰਦਰ ਸਿੰਘ ਜੱਸੀ, ਹਰਪਿੰਦਰ ਰਾਣਾ, ਹਰਜੋਤ ਸਿੰਘ  ਢੰਗਰਾਲੀ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement