ਮੋਹਾਲੀ ਫੇਜ਼ 8 ‘ਚ ਸਬ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ
Published : Apr 25, 2020, 11:42 am IST
Updated : May 4, 2020, 2:40 pm IST
SHARE ARTICLE
Photo
Photo

ਜਿਲ੍ਹਾ ਮੋਹਾਲੀ ਦੇ ਫੇਜ਼ 8 ਵਿਚ ਸਬ ਇੰਸਪੈਕਟਰ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਮੋਹਾਲੀ: ਜਿਲ੍ਹਾ ਮੋਹਾਲੀ ਦੇ ਫੇਜ਼ 8 ਵਿਚ ਸਬ ਇੰਸਪੈਕਟਰ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਬ ਇੰਸਪੈਕਟਰ ਭੁਪਿੰਦਰ ਕੁਮਾਰ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਹੇ ਸੀ।

PolicePhoto

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ ਤੇ ਉਹਨਾਂ ਨੇ ਭੁਪਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

Punjab PolicePhoto

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਭੁਪਿੰਦਰ ਕੁਮਾਰ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਹਨ। ਕੋਰੋਨਾ ਮਹਾਮਾਰੀ ਦੇ ਚਲਦਿਆਂ ਕਰਫਿਊ ਦੌਰਾਨ ਵੀ ਉਹਨਾਂ ਦੀ ਡਿਊਟੀ ਲਗਾਈ ਗਈ ਸੀ।

PhotoPhoto

ਇਸ ਦੌਰਾਨ ਉਹ ਥਾਣਾ ਨਵਾਂਗਾਓਂ ਵਿਚ ਤੈਨਾਤ ਸਨ।  ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਕੁਮਾਰ ਦੀ ਪਤਨੀ ਕੈਂਸਰ ਨਾਲ ਜੂਝ ਰਹੀ ਹੈ ਤੇ ਕੁਝ ਸਮਾਂ ਪਹਿਲਾਂ ਉਹਨਾਂ ਦਾ ਆਪਰੇਸ਼ਨ ਵੀ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement