ਖੂਹ ਦੀ ਢਿੱਗ ਡਿੱਗਣ ਕਾਰਨ ਕਿਸਾਨ ਦੀ ਮੌਤ
Published : Apr 25, 2020, 9:35 am IST
Updated : Apr 25, 2020, 9:35 am IST
SHARE ARTICLE
File Photo
File Photo

ਜ਼ਿਲ੍ਹੇ ਦੇ ਪਿੰਡ ਰੱਲਾ ਵਿਖੇ ਖੇਤਾਂ ਵਿਚ ਬਣੇ ਬੋਰ ਵਾਲੇ ਖੂਹ ਦੀ ਢਿੱਗ ਡਿੱਗਣ ਨਾਲ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰ

ਜੋਗਾ, 24 ਅਪ੍ਰੈਲ(ਕੁਲਵੀਰ ਰੱਲਾ): ਜ਼ਿਲ੍ਹੇ ਦੇ ਪਿੰਡ ਰੱਲਾ ਵਿਖੇ ਖੇਤਾਂ ਵਿਚ ਬਣੇ ਬੋਰ ਵਾਲੇ ਖੂਹ ਦੀ ਢਿੱਗ ਡਿੱਗਣ ਨਾਲ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਰੱਲਾ ਦਾ ਕਿਸਾਨ ਸੁਖਦੇਵ  ਸਿੰਘ (60) ਪੁੱਤਰ ਕਰਤਾਰ ਸਿੰਘ ਅਪਣੇ ਖੇਤ ਵਿਚ ਬੋਰ ਵਾਲੇ ਟੋਏ ਵਿਚੋ ਇੱਟਾਂ ਕੱਢ ਰਿਹਾ ਸੀ, ਪਰ ਅਚਾਨਕ ਢਿੱਗ ਡਿੱਗ ਜਾਣ ਕਾਰਨ ਕਿਸਾਨ ਸੁਖਦੇਵ ਸਿੰਘ ਥੱਲੇ ਦੱਬ ਗਿਆ। ਜਿਸ ਦਾ ਪਤਾ ਲਗਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਖੂਹ ਵਿਚ ਡਿੱਗੇ ਕਿਸਾਨ ਨੂੰ  ਹਸਪਤਾਲ ਮਾਨਸਾ ਵਿਖੇ ਲਿਜਾਇਆ ਗਿਆ। ਹਸਪਤਾਲ  ਵਿਚ ਜਿਥੇ ਉਸ ਦੀ ਬਾਅਦ ਵਿਚ ਮੌਤ ਹੀ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement