ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ 'ਚ ਇਨਫੈਕਸ਼ਨ ਦਰ ਸਭ ਤੋਂ ਜ਼ਿਆਦਾ, ਸਿਹਤ ਵਿਭਾਗ ਨੇ ਕੀਤਾ ਖੁਲਾਸਾ
Published : Apr 25, 2021, 11:54 am IST
Updated : Apr 25, 2021, 11:54 am IST
SHARE ARTICLE
corona
corona

ਪੰਜਾਬ ਸਰਕਾਰ ਨੇ ਸੂਬੇ 'ਚ ਲਾਕਡਾਊਨ ਲਾਉਣ ਤੋਂ ਇਨਕਾਰ ਕੀਤਾ ਹੈ। 

ਚੰਡੀਗੜ੍ਹ: ਦੇਸ਼ ਹੀ ਨਹੀਂ ਸਗੋਂ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਪੰਜਾਬ 'ਚ ਸੱਤ ਜ਼ਿਲ੍ਹਿਆਂ ਵਿਚ ਕੋਰੇਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ 'ਚ ਮੋਹਾਲੀ ਸਭ ਤੋਂ ਅੱਗੇ ਹੈ। ਪੰਜਾਬ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,724 ਨਵੇਂ ਪਾਜ਼ੇਟਿਵ ਕੇਸ ਮਿਲੇ ਹਨ। ਇਸ ਦੇ ਨਾਲ ਹੀ 92 ਮੌਤਾਂ ਨਵੀਆਂ ਮੌਤਾਂ ਹੋਈਆਂ ਹਨ। ਪੰਜਾਬ ਸਰਕਾਰ ਨੇ ਸੂਬੇ 'ਚ ਲਾਕਡਾਊਨ ਲਾਉਣ ਤੋਂ ਇਨਕਾਰ ਕੀਤਾ ਹੈ। 

CoronavirusCoronavirus

ਦੱਸਣਯੋਗ ਹੈ ਕਿ  ਪੰਜਾਬ 'ਚ 46,565 ਕੋਰੋਨਾ ਐਕਟਿਵ ਕੇਸ ਹਨ। ਇਨ੍ਹਾਂ 556 ਮਰੀਜ਼ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 'ਚੋਂ 61 ਦੀ ਹਾਲਤ ਗੰਭੀਰ ਹੈ ਤੇ ਵੈਂਟੀਲੇਟਰ ਸਪੋਰਟ 'ਤੇ ਹਨ। ਪੰਜਾਬ 'ਚ ਕੋਰੋਨਾ ਨਾਲ ਹੁਣ ਤਕ 8,356 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ। ਹਾਲ ਹੀ 'ਚ ਸਿਹਤ ਵਿਭਾਗ ਦੇ ਸਰਵੇਖਣ ਚ ਇਹ ਖੁਲਾਸਾ ਹੋਇਆ ਕਿ ਸੂਬੇ ਦੇ ਕੁਝ ਅਜਿਹੇ ਜ਼ਿਲ੍ਹੇ ਹਨ ਜਿੱਥੇ ਇਨਫੈਕਸ਼ਨ ਦਰ ਕਾਫੀ ਜ਼ਿਆਦਾ ਹੈ।

coronacorona

ਇਨ੍ਹਾਂ ਜ਼ਿਲ੍ਹਿਆਂ 'ਚ ਇਨਫੈਕਸ਼ਨ ਦਰ ਜ਼ਿਆਦਾ
ਵਿਭਾਗ ਨੇ ਇਨ੍ਹਾਂ ਚ ਮੋਹਾਲੀ, ਮੁਕਤਸਰ, ਫਾਜ਼ਿਲਕਾ, ਮੋਗਾ, ਬਠਿੰਡਾ, ਮਾਨਸਾ ਤੇ ਪਠਾਨਕੋਟ ਨੂੰ ਸ਼ਾਮਲ ਕੀਤਾ ਹੈ। ਹੋਰ 15 ਜ਼ਿਲ੍ਹਿਆਂ ਦੀ ਇਨਫੈਕਸ਼ਨ ਦਰ 10 ਫੀਸਦ ਤੋਂ ਵੀ ਘੱਟ ਮਿਲੀ ਹੈ। ਇਨ੍ਹਾਂ ਚ ਫਰੀਦਕੋਟ ਦੀ ਇਨਫੈਕਸ਼ਨ ਦਰ ਸਭ ਤੋਂ ਘੱਟ 3.59 ਫੀਸਦ ਹੈ। 

coronacorona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement