ਦੇਸ਼ 'ਚ ਕੋਵਿਡ-19 ਦੇ 2593 ਨਵੇਂ ਮਾਮਲੇ ਆਏ, 44 ਮੌਤਾਂ
Published : Apr 25, 2022, 6:31 am IST
Updated : Apr 25, 2022, 6:31 am IST
SHARE ARTICLE
image
image

ਦੇਸ਼ 'ਚ ਕੋਵਿਡ-19 ਦੇ 2593 ਨਵੇਂ ਮਾਮਲੇ ਆਏ, 44 ਮੌਤਾਂ


ਨਵੀਂ ਦਿੱਲੀ, 24 ਅਪ੍ਰੈਲ : ਦੇਸ਼ 'ਚ ਇਕ ਦਿਨ ਵਿਚ ਕੋਵਿਡ 19 ਦੇ 2593 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਲਾਗ ਦੇ ਕੁਲ ਮਾਮਲਿਆਂ ਦੀ ਗਿਣਤੀ ਵਧ ਕੇ 4,30,57,545 'ਤੇ ਪਹੁੰਚ ਗਈ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 15,873 ਹੋ ਗਈ | ਕੇਂਦਰੀ ਸਿਹਤ ਮੰਤਰਾਲੇ ਵਲੋਂ ਐਤਵਾਰ ਸਵੇਰੇ ਜਾਰੀ ਨਵੇਂ ਅੰਕੜਿਆਂ ਮੁਤਾਬਕ ਕੋਵਿਡ ਦੇ 44 ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ ਵਧ ਕੇ 5,22,193 'ਤੇ ਪਹੁੰਚ ਗਈ | ਉਥੇ ਹੀ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਲਾਗ ਦੇ ਕੁਲ ਮਾਮਲਿਆਂ  ਦਾ 0.04 ਫ਼ੀ ਸਦੀ ਹੈ, ਜਦਕਿ ਲਾਗ ਨਾਲ ਠੀਕ ਹੋਣ ਦੀ ਰਾਸ਼ਟਰੀ ਦਰ 98.75 ਫ਼ੀ ਸਦੀ ਹੈ |             (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement