Amritpal Singh: ਅੰਮ੍ਰਿਤਪਾਲ ਦੇ ਚੋਣ ਲੜਨ ਨੂੰ ਲੈ ਕੇ ਮਾਤਾ ਦਾ ਬਿਆਨ, 'ਅਜੇ ਕੋਈ ਪੁਸ਼ਟੀ ਨਹੀਂ' 
Published : Apr 25, 2024, 4:31 pm IST
Updated : Apr 25, 2024, 4:32 pm IST
SHARE ARTICLE
Amritpal Singh
Amritpal Singh

ਬੀਤੇ ਕੱਲ੍ਹ ਹੀ ਅਜੇ ਇਹ ਖ਼ਬਰ ਸਾਹਮਣੇ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨਗੇ।

Lok Sabha Elections 2024: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨਗੇ ਜਾਂ ਨਹੀਂ ਇਸ ਬਾਰੇ ਚਰਚਾ ਜਾਰੀ ਹੈ ਕਿਉਂਕਿ ਅੱਜ ਉਹਨਾਂ ਦੇ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨੂੰ ਇਹ ਖ਼ਬਰ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੀ ਉਹ ਅਜੇ ਪੁਸ਼ਟੀ ਨਹੀਂ ਕਰਦੇ ਬਾਕੀ ਸੰਗਤ ਉਹਨਾਂ ਨੂੰ ਚੋਣ ਲੜਨ ਲਈ ਦਬਾਅ ਪਾ ਰਹੀ ਹੈ। 

ਬੀਤੇ ਕੱਲ੍ਹ ਹੀ ਅਜੇ ਇਹ ਖ਼ਬਰ ਸਾਹਮਣੇ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨਗੇ। ਬਲਵਿੰਦਰ ਕੌਰ ਨੇ ਕਿਹਾ ਕਿ ਜਦੋਂ ਵੀ ਅੰਮ੍ਰਿਤਪਾਲ ਸਿੰਘ ਚੋਣ ਲੜਨ ਬਾਰੇ ਪੁਟੀ ਕਰਨਗੇ ਤਾਂ ਉਹ ਆਪ ਹੀ ਇਸ ਸਬੰਧੀ ਖ਼ਬਰ ਦੇ ਦੇਣਗੇ ਤੇ ਜੋ ਵੀ ਫ਼ੈਸਲਾ ਉਹ ਕਰਨਗੇ ਉਹ ਉਹਨਾਂ ਦੇ ਨਾਲ ਹਨ ਪਰ ਫਿਲਹਾਲ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੀ ਕੋਈ ਖ਼ਬਰ ਨਹੀਂ ਹੈ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement