ਕਿਸਾਨਾਂ ਦੀ ਹਮਾਇਤ 'ਚ ਨਵਜੋਤ ਸਿੱਧੂ ਨੇ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ
Published : May 25, 2021, 11:15 am IST
Updated : May 25, 2021, 11:21 am IST
SHARE ARTICLE
Navjot Sidhu hoisted a black flag at his residence
Navjot Sidhu hoisted a black flag at his residence

ਅੰਮ੍ਰਿਤਸਰ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ 'ਤੇ ਲਹਿਰਾਇਆ ਕਾਲਾ ਝੰਡਾ

ਪਟਿਆਲਾ: ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾਇਆ।

Navjot Sidhu hoisted a black flag at his residenceNavjot Sidhu hoisted a black flag at his residence

ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਵੀ ਉਨ੍ਹਾਂ ਦੇ ਨਾਲ ਸਨ। ਉੱਥੇ ਹੀ ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ 'ਤੇ ਕਾਲਾ ਝੰਡਾ ਲਹਿਰਾਇਆ।   

Navjot Sidhu hoisted a black flag at his residenceNavjot Sidhu hoisted a black flag at his residence

ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਤਿੰਨਾਂ ਕਾਨੂੰਨਾਂ ਦਾ ਵਿਰੋਧ ਕਰਨ ਲਈ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਹੈ।

Navjot Sidhu hoisted a black flag at his residenceNavjot Sidhu hoisted a black flag at his residence

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement