ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਹਾਲ 'ਚ ਲੱਗੀ ਅੱਗ, ਸਾਰਾ ਰਿਕਾਰਡ ਸੜ ਤੇ ਹੋਇਆ ਸੁਆਹ

By : GAGANDEEP

Published : May 25, 2023, 2:00 pm IST
Updated : May 25, 2023, 2:00 pm IST
SHARE ARTICLE
photo
photo

ਮੌਕੇ 'ਤੇ 8 ਫਾਇਰ ਟੈਂਡਰਾਂ ਨੇ ਪਹੁੰਚ ਕੇ ਬਚਾਈ ਅੱਗ

 

ਪਟਿਆਲਾ : ਪਟਿਆਲਾ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਪਟਿਆਲਾ ਪੰਜਾਬੀ ਯੂਨੀਵਰਸਟੀ ਦੀ ਪ੍ਰੀਖਿਆ ਸ਼ਾਖਾ ਦੀ ਤੀਸਰੀ ਮੰਜਿਲ 'ਤੇ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮੌਕੇ 'ਤੇ ਦਮਕਲ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ: ਕੱਲ੍ਹ ਐਲਾਨੇ ਜਾਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10 ਵੀ ਸ਼੍ਰੇਣੀ ਦੇ ਨਤੀਜੇ 

ਮਿਲੀ ਜਾਣਕਾਰੀ ਮੁਤਾਬਿਕ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ’ਤੇ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦਸਿਆ ਜਾ ਰਿਹਾ ਹੈ। 
ਮਿਲੀ ਜਾਣਕਾਰੀ ਮੁਤਾਬਿਕ ਭਿਆਨਕ ਅੱਗ ਦੇ ਕਾਰਨ ਤਕਰੀਬਨ ਸਾਰਾ ਰਿਕਾਰਡ ਬੁਰੀ ਤਰ੍ਹਾਂ ਸੜ ਕੇ ਤਬਾਹ ਹੋ ਗਿਆ ਹੈ।

ਇਹ ਵੀ ਪੜ੍ਹੋ: ਸੂਬੇ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ 

ਇਹ ਅੱਗ ਸਵੇਰੇ ਸਾਢੇ 7 ਵਜੇ ਲੱਗੀ ਸੀ। ਜਿਸ ਕਾਰਨ ਦੋ ਸੁਰੱਖਿਆ ਕਰਮਚਾਰੀ ਵੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਅੱਗ ਦੇ ਕਾਰਨ ਕੰਪਿਊਟਰ, ਏਸੀ, ਫੋਟੋਸਟੇਟ ਮਸ਼ੀਨ ਅਤੇ ਫਰਨੀਚਰ ਰਿਕਾਰਡ ਆਦਿ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement