Amritsar News : ਅੰਮ੍ਰਿਤਸਰ ਪੁਲਿਸ ਨੇ ਕੌਂਸਲਰ ਹਰਜਿੰਦਰ ਸਿੰਘ ਕਤਲ ਮਾਮਲੇ ’ਚ ਕ੍ਰਿਸ਼ਨਾ ਗੈਂਗ ਦੇ ਦੋ ਸ਼ੂਟਰ ਕੀਤੇ ਗ੍ਰਿਫਤਾਰ

By : BALJINDERK

Published : May 25, 2025, 8:59 pm IST
Updated : May 25, 2025, 8:59 pm IST
SHARE ARTICLE
ਪੁਲਿਸ ਨੂੰ ਅਮਿਤ, ਗੋਪੀ ਤੇ ਕਰਨ ਕੀੜਾ ਦੀ ਭਾਲ
ਪੁਲਿਸ ਨੂੰ ਅਮਿਤ, ਗੋਪੀ ਤੇ ਕਰਨ ਕੀੜਾ ਦੀ ਭਾਲ

Amritsar News : ਦੋ ਪਿਸਤੌਲ ਤੇ ਸੱਤ ਕਾਰਤੂਸ ਹੋਏ ਬਰਾਮਦ, ਪੁਲਿਸ ਨੂੰ ਅਮਿਤ, ਗੋਪੀ ਤੇ ਕਰਨ ਕੀੜਾ ਦੀ ਭਾਲ

Amritsar News in Punjabi : ਅੰਮ੍ਰਿਤਸਰ ਪੁਲਿਸ ਨੂੰ ਕੌਂਸਲਰ ਹਰਜਿੰਦਰ ਸਿੰਘ ਕਤਲ ਮਾਮਲੇ ’ਚ ਵੱਡੀ ਸਫ਼ਲਤਾ ਮਿਲੀ ਹੈ, ਪੁਲਿਸ ਨੂੰ ਤਿੰਨ ਮੁਲਜ਼ਮਾਂ ਦੀ ਪਛਾਣ ਹੋਈ ਹੈ। ਪੁਲਿਸ ਨੇ ਕ੍ਰਿਸ਼ਨਾ ਗੈਂਗ ਦੇ ਦੋ ਸ਼ੂਟਰ ਗ੍ਰਿਫਤਾਰ ਕਰ ਲਏ ਹਨ।  ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ ਸੱਤ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੂੰ ਅਮਿਤ, ਗੋਪੀ ਤੇ ਕਰਨ ਕੀੜਾ ਦੀ ਭਾਲ ਜਾਰੀ ਹੈ। ਵਾਰਦਾਤ ’ਚ ਵਰਤੇ ਗਏ ਵਾਹਨ ਦੀ ਵੀ ਪਛਾਣ ਹੋ ਚੁੱਕੀ ਹੈ।  ਦੋਨੋ ਸ਼ੂਟਰਾਂ ਤੋਂ ਪੁੱਛਗਿੱਛ ਜਾਰੀ ਹੈ। 

(For more news apart from Amritsar Police arrests two Krishna gang shooters in Councilor Harjinder Singh murder case News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement