ਆਦਮਪੁਰ 'ਚ ਕਾਂਗਰਸੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
Published : Jun 25, 2020, 10:09 pm IST
Updated : Jun 25, 2020, 10:09 pm IST
SHARE ARTICLE
1
1

ਆਦਮਪੁਰ 'ਚ ਕਾਂਗਰਸੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਆਦਮਪੁਰ, 25 ਜੂਨ (ਪ੍ਰਸ਼ੋਤਮ): ਵੀਰਵਾਰ ਨੂੰ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਦਿਹਾਤੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਜਿਵੇਂ ਐਮ.ਐਸ.ਪੀ ਤੋ ਪਿੱਛੇ ਹੱਟਣਾ, ਮੰਡੀਆਂ ਦਾ ਨਿਜੀ-ਕਰਨ ਦੇ ਮੁੱਦੇ ਨੂੰ ਲੈ ਕੇ ਆਦਮਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਹਾਜ਼ਰ ਨੌਜਵਾਨਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਨੀ ਜੋਸ਼ੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਜਲੰਧਰ ਦਿਹਾਤੀ, ਰਣਦੀਪ ਸਿੰਘ ਰਾਣਾ ਬਲਾਕ ਪ੍ਰਧਾਨ ਆਦਮਪੁਰ, ਦਸ਼ਵਿੰਦਰ ਸਿੰਘ ਪ੍ਰਧਾਨ ਆਦਮਪੁਰ ਸ਼ਹਿਰੀ, ਮਨਵੀਰ ਸੰਘਾ ਵਾਈਸ ਪ੍ਰਧਾਨ ਯੂਥ ਕਾਂਗਰਸ ਜਲੰਧਰ ਦਿਹਾਤੀ, ਜਸਕਰਨ ਸਿੰਘ ਜਰਨਲ ਸਕੱਤਰ ਯੂਥ ਕਾਂਗਰਸ ਜਲੰਧਰ ਦਿਹਾਤੀ, ਮੇਹੁਲ ਬਾਂਸਲ ਹਲਕਾ ਪ੍ਰਧਾਨ ਆਦਮਪੁਰ, ਗਿਆਨ ਚੰਦ ਸੀਨੀਅਰ ਕਾਂਗਰਸੀ ਆਗੂ, ਵਰੂਣ ਚੱਡਾ ਸ਼ਹਿਰੀ ਪ੍ਰਧਾਨ ਯੂਥ ਕਾਂਗਰਸ ਆਦਮਪੁਰ, ਲੱਖਨ ਬਾਹਰੀ ਪ੍ਰਧਾਨ ਐਸ.ਸੀ ਸੈਲ ਆਦਮਪੁਰ, ਦੀਪਾ ਸਨਸੋਇਆ, ਰਣਵੀਰ ਜੰਜੁਆ, ਰਿੰਕੂ ਸਰਪੰਚ ਉਦੇਸੀਆ, ਸੰਨੀ ਜੰਡੂ ਸਿੰਘਾ, ਰਾਹੁਲ ਸ਼ਰਮਾ, ਜੱਗੀ ਬਾਂਸਲ, ਲੱਕੀ, ਰੋਹਨ ਸਿੰਘ, ਸੁਨੀਲ ਗਿੱਲ, ਦੀਪੂ ਸਗਰਾ ਆਦਿ ਹਾਜਰ ਸਨ।1
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement