Bathinda News : ਨਹਾਉਣ ਗਏ 2 ਨੌਜਵਾਨ ਨਹਿਰ 'ਚ ਡੁੱਬੇ ,ਰਾਜਸਥਾਨ ਦਾ ਰਹਿਣ ਵਾਲਾ ਇਕ ਨੌਜਵਾਨ
Published : Jun 25, 2024, 8:53 pm IST
Updated : Jun 25, 2024, 8:53 pm IST
SHARE ARTICLE
Bathinda Sirhind canal
Bathinda Sirhind canal

ਦੋਵਾਂ ਨੌਜਵਾਨਾਂ ਦੀ ਭਾਲ ਜਾਰੀ

Bathinda News : ਗਰਮੀ ਤੋਂ ਬਚਣ ਲਈ ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨ ਪਾਣੀ ਵਿੱਚ ਡੁੱਬ ਗਏ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਟੀਮ ਨੇ ਨਹਿਰ ਵਿੱਚ ਡੁੱਬੇ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਸ ਮੌਕੇ ’ਤੇ ਪੁੱਜੇ ਐਸਐਸਓ ਥਰਮਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਬਠਿੰਡਾ ਦੀ ਸਰਹਿੰਦ ਨਹਿਰ ’ਚ ਨਹਾਉਣ ਲਈ ਆਏ ਸਨ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਏ ,ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। NDRF ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਨੌਜਵਾਨ ਦੀ ਪਛਾਣ ਰਾਹੁਲ ਵਾਸੀ ਜੈਪੁਰ, ਰਾਜਸਥਾਨ ਵਜੋਂ ਹੋਈ ਹੈ, ਜਦਕਿ ਦੂਜੇ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੋਵਾਂ ਨੌਜਵਾਨਾਂ ਦੀ ਭਾਲ ਜਾਰੀ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement