ਵਿਜੀਲੈਂਸ ਵਿਭਾਗ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ
Published : Jul 25, 2023, 2:17 pm IST
Updated : Jul 25, 2023, 2:17 pm IST
SHARE ARTICLE
photo
photo

ਪਟਵਾਰੀ ਜ਼ਮੀਨ ਦਾ ਇੰਤਕਾਰ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੇ ਅੱਜ ਬਰਨਾਲਾ ਦੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਟੀਮ ਨੇ ਪਟਵਾਰੀ ਜਤਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਦੇ ਉਪਰਲੇ ਗੇਟ ਤੋਂ 20 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪਟਵਾਰੀ ਜ਼ਮੀਨ ਦਾ ਇੰਤਕਾਰ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਜਸਵਿੰਦਰ ਸਿੰਘ ਨੇ ਕਰੀਬ ਡੇਢ ਏਕੜ ਜ਼ਮੀਨ ਖਰੀਦੀ ਸੀ। ਉਸ ਦਾ ਇੰਤਕਾਲ ਕਰਨ ਬਦਲੇ ਪਟਵਾਰੀ 20 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ। ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪਟਵਾਰੀ ਨੂੰ ਕਾਬੂ ਕੀਤਾ।

ਡੀਐਸਪੀ ਵਿਜੀਲੈਂਸ ਰਾਜਨ ਸ਼ਰਮਾ ਨੇ ਦਸਿਆ ਕਿ ਮੁਲਜ਼ਮ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement