Raikot News : ਰਾਏਕੋਟ ’ਚ ਪ੍ਰਵਾਸੀ ਮਜ਼ਦੂਰ ਵਲੋਂ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਕਤਲ

By : BALJINDERK

Published : Jul 25, 2024, 1:06 pm IST
Updated : Jul 25, 2024, 1:06 pm IST
SHARE ARTICLE
ਮ੍ਰਿਤਕ ਕੰਵਲਜੀਤ ਸਿੰਘ
ਮ੍ਰਿਤਕ ਕੰਵਲਜੀਤ ਸਿੰਘ

Raikot News : ਖੇਤਾਂ ’ਚ ਤੇਜ਼ਧਾਰ ਹਥਿਆਰਾਂ ਨਾਲ ਵਰਦਾਤ ਨੂੰ ਦਿੱਤਾ ਅੰਜਾਮ 

Raikot News : ਬੀਤੀ ਰਾਤ ਕਰੀਬੀ ਪਿੰਡ ਬਸਰਾਵਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਿਸਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਹੈ। 

ਇਹ ਵੀ ਪੜੋ: Jalandhar News : ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਲੱਗਿਆ ਸਦਮਾ, ਮਾਤਾ ਦਾ ਹੋਇਆ ਦਿਹਾਂਤ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕੰਵਲਜੀਤ ਸਿੰਘ ਉਰਫ਼ ਬਿੱਲੂ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬਸਰਾਵਾਂ ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਆਪਣੇ ਖ਼ੇਤਾਂ ਨੇੜੇ ਸਥਿਤ ਇਕ ਮੋਟਰ ’ਤੇ ਗਿਆ ਸੀ, ਜਿੱਥੇ ਉਸ ਨੂੰ ਇਕ ਪ੍ਰਵਾਸੀ ਮਜ਼ਦੂਰ ਸੰਤੋਸ਼ ਵਾਸੀ ਬਿਹਾਰ ਵਲੋਂ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਹੈ। ਇਸ ਕਤਲ ’ਚ ਪਿੰਡ ਦੇ ਇਕ ਹੋਰ ਵਿਅਕਤੀ ਦੇ ਵੀ ਸ਼ਾਮਿਲ ਹੋਣ ਦੀ ਚਰਚਾ ਹੈ।

ਇਹ ਵੀ ਪੜੋ: Salman Khan firing case : ਸਲਮਾਨ ਖਾਨ ਨੇ ਕਿਹਾ ਲਾਰੈਂਸ ਬਿਸ਼ਨੋਈ ਮੈਨੂੰ ਚਾਹੁੰਦਾ ਸੀ ਮਾਰਨਾ, ਮੇਰੇ ਪਰਿਵਾਰ ਨੂੰ ਹੈ ਜਾਨ ਦਾ ਖਤਰਾ 

ਘਟਨਾ ਤੋਂ ਬਾਅਦ ਦੋਨੋਂ ਕਥਿਤ ਦੋਸ਼ੀ ਫ਼ਰਾਰ ਦੱਸੇ ਜਾ ਰਹੇ ਹਨ। ਰਾਏਕੋਟ ਥਾਣਾ ਸਦਰ ਦੀ ਪੁਲਿਸ ਵਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from migrant worker killed farmer with sharp weapons in Raikot News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement