Ludhiana News : ਲੁਧਿਆਣਾ 'ਚ ਸੋਨ ਤਗਮਾ ਜਿੱਤਣ ਵਾਲਾ ਖਿਡਾਰੀ ਗ੍ਰਿਫ਼ਤਾਰ

By : BALJINDERK

Published : Jul 25, 2025, 4:00 pm IST
Updated : Jul 25, 2025, 4:01 pm IST
SHARE ARTICLE
ਲੁਧਿਆਣਾ 'ਚ ਸੋਨ ਤਗਮਾ ਜਿੱਤਣ ਵਾਲਾ ਖਿਡਾਰੀ ਗ੍ਰਿਫ਼ਤਾਰ
ਲੁਧਿਆਣਾ 'ਚ ਸੋਨ ਤਗਮਾ ਜਿੱਤਣ ਵਾਲਾ ਖਿਡਾਰੀ ਗ੍ਰਿਫ਼ਤਾਰ

Ludhiana News : ਝਾਰਖੰਡ ਦੇ ਖਿਡਾਰੀ ਨੂੰ ਅਫ਼ੀਮ ਤਸਕਰੀ ਦੇ ਦੋਸ਼ 'ਚ ਕੀਤਾ ਗਿਆ ਕਾਬੂ

Ludhiana News in Punjabi : ਲੁਧਿਆਣਾ ਪੁਲਿਸ ਨੇ ਸੋਨ ਤਗਮਾ ਜਿੱਤਣ ਵਾਲਾ ਖਿਡਾਰੀ ਗ੍ਰਿਫ਼ਤਾਰ ਕੀਤਾ ਗਿਆ ਹੈ।  ਝਾਰਖੰਡ ਦੇ ਖਿਡਾਰੀ ਦੀ ਅਫ਼ੀਮ ਤਸਕਰੀ ਦੇ ਦੋਸ਼ ’ਚ ਲੁਧਿਆਣਾ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੇ 2013 ’ਚ ਰਾਸ਼ਟਰੀ ਅਪਾਹਜ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਸੋਨ ਤਗਮਾ ਵੀ ਜਿੱਤਿਆ ਸੀ। ਮੁਲਜ਼ਮ ਗੋਸਨਾਰ ਪੀਟਰ ਓਡਈਆ ਝਾਰਖੰਡ ਦੇ ਖੂੰਟੀ ’ਚ ਪੈਂਦੇ ਬੁਰੂਮਾ ਪਿੰਡ ਦਾ ਰਹਿਣ ਵਾਲਾ ਹੈ। ਗੋਸਨਾਰ ਪੀਟਰ ਓਡਈਆ ਨੇ ਦੱਸਿਆ ਕਿ ਸੋਨ ਤਗਮਾ ਜਿੱਤਣ ਤੋਂ ਬਾਅਦ, ਉਸਨੂੰ ਨੌਕਰੀ ਨਹੀਂ ਮਿਲੀ ਅਤੇ ਇਸ ਲਈ ਉਸਨੇ ਤਸਕਰੀ ਸ਼ੁਰੂ ਕਰ ਦਿੱਤੀ।

(For more news apart from Gold medal winner arrested in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement