ਮੁੱਖ ਮੰਤਰੀ ਵਲੋਂ ਫ਼ੋਟੋ ਪੱਤਰਕਾਰ ਜੈ ਦੀਪ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Aug 25, 2020, 12:00 am IST
Updated : Aug 25, 2020, 12:00 am IST
SHARE ARTICLE
image
image

ਮੁੱਖ ਮੰਤਰੀ ਵਲੋਂ ਫ਼ੋਟੋ ਪੱਤਰਕਾਰ ਜੈ ਦੀਪ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 24 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫ਼ੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰ੍ਹਿਆਂ ਦੇ ਜੈ ਦੀਪ ਦਾ ਕੱਲ ਪਟਿਆਲਾ ਵਿਖੇ ਦਿਹਾਂਤ ਹੋ ਗਿਆ ਸੀ। ਉਹ ਅਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ। ਜੈ ਦੀਪ ਜਿਸ ਨੇ ਪਹਿਲਾਂ ਦੈਨਿਕ ਭਾਸਕਰ ਤੇ ਦੈਨਿਕ ਸਵੇਰਾ ਗਰੁਪ ਲਈ ਸੇਵਾਵਾਂ ਨਿਭਾਈਆਂ, ਦਾ ਕੋਵਿਡ-19 ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਕੁੱਝ ਦਿਨਾਂ ਬਾਅਦ ਹੀ ਦਿਹਾਂਤ ਹੋ ਗਿਆ। ਉਸ ਦੀ ਰਿਪੋਰਟ 18 ਅਗੱਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਸੀ।imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement