ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ

By : GAGANDEEP

Published : Aug 25, 2023, 5:45 pm IST
Updated : Aug 25, 2023, 5:45 pm IST
SHARE ARTICLE
photo
photo

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

 

ਅੰਮ੍ਰਿਤਸਰ: ਇੰਡੀਅਨ ਅੰਬੈਸਡਰ ਅਮਰੀਕਾ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਹ ਵੀ ਪੜ੍ਹੋ: ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿਤੀ ਮੁਬਾਰਕਬਾਦ

ਨਿੱਜੀ ਦੌਰੇ 'ਤੇ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬੇਹੱਦ ਸਕੂਨ ਅਤੇ ਮਾਨਸਿਕ ਸ਼ਾਂਤੀ ਮਿਲਦੀ ਹੈ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ, ਜਿਥੋਂ ਮਨੁੱਖ ਨੂੰ ਰੂਹਾਨੀ ਸ਼ਕਤੀ ਮਿਲਦੀ ਹੈ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਤਿੰਨ ਲੋਕਾਂ ਦੀ ਹੋਈ ਮੌਤ

ਉਹ ਵੀ ਹਰ ਸਾਲ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਗਹਿਰਾ ਰਿਸ਼ਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement