ਪਟਿਆਲਾ ਜ਼ਿਲੇ ਦਾ ਇਹ ਸ਼ਹਿਰ ਮੁਕੰਮਲ ਬੰਦ, ਨਹੀਂ ਹੋਈ ਦੁੱਧ ਅਤੇ ਸਬਜ਼ੀਆਂ ਦੀ ਸਪਲਾਈ

By : GAGANDEEP

Published : Sep 25, 2020, 8:39 am IST
Updated : Sep 25, 2020, 1:15 pm IST
SHARE ARTICLE
mandi
mandi

ਪੁਲਿਸ ਵੱਲੋਂ ਚੱਪੇ-ਚੱਪੇ ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਸਮਾਣਾ- ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਕਾਰਨ ਪਟਿਆਲਾ ਦਾ ਸ਼ਹਿਰ ਸਮਾਣਾ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ।

Farmers ProtestFarmers Protest

ਸ਼ਹਿਰ ਵਿਚ ਜ਼ਰੂਰੀ ਵਸਤੂਆਂ ਦੁੱਧ ਅਤੇ ਸਬਜ਼ੀਆਂ ਵੀ ਨਹੀਂ ਆਈਆਂ। ਦੁੱਧ ਕੰਪਨੀਆਂ ਨੇ ਸਪਲਾਈ ਬੰਦ ਰੱਖੀ ਹੈ। ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ  ਵੱਲੋਂ ਚੱਪੇ-ਚੱਪੇ ਤੇ ਨਿਗਰਾਨੀ ਰੱਖੀ ਜਾ ਰਹੀ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement