ਨਵੀਂ ਕੈਬਨਿਟ ਬਣਨ ਮਗਰੋਂ 27 ਵਿਧਾਇਕਾਂ ਨੂੰ ਦਿੱਤਾ ਜਾਵੇਗਾ ਨਵੀਆਂ ਇਨੋਵਾ ਗੱਡੀਆਂ ਦਾ ‘ਤੋਹਫਾ’
Published : Sep 25, 2021, 3:26 pm IST
Updated : Sep 25, 2021, 3:26 pm IST
SHARE ARTICLE
File Photo
File Photo

ਵਿੱਤ ਵਿਭਾਗ ਵਲੋਂ 4.20 ਕਰੋੜ ਦੇ ਫੰਡਾਂ ਨੂੰ ਮਨਜ਼ੂਰੀ

 

ਚੰਡੀਗੜ੍ਹ : ਅੱਜ ਪੰਜਾਬ ਮੰਤਰੀ ਮੰਡਲ ਦੀ ਨਵੀਂ ਟੀਮ 'ਤੇ ਮੋਹਰ ਲੱਗ ਗਈ ਹੈ ਤੇ ਇਹ ਟੀਮ  ਐਤਵਾਰ ਸ਼ਾਮ ਸਾਢੇ 4 ਵਜੇ ਸਹੁੰ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨਵੀਂ ਕੈਬਨਿਟ ਦੇ ਵਿਸਥਾਰ ਮਗਰੋਂ ਵਿਧਾਇਕਾਂ ਨੂੰ ਨਵੀਆਂ ਇਨੋਵਾ ਗੱਡੀਆਂ ਦਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿੱਤ ਮਹਿਕਮੇ ਵੱਲੋਂ ਇਨ੍ਹਾਂ ਗੱਡੀਆਂ ਦੀ ਖ਼ਰੀਦ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਟਰਾਂਸਪੋਰਟ ਮਹਿਕਮੇ ਨੇ ਵਿੱਤ ਮਹਿਕਮੇ ਤੋਂ 4.27 ਕਰੋੜ ਦੇ ਫੰਡ ਮੰਗੇ ਸਨ ਪਰ ਵਿੱਤ ਮਹਿਕਮੇ ਨੇ ਇਨਕਾਰ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਹੁਣ ਵਿੱਤ ਮਹਿਕਮੇ ਵੱਲੋਂ ਗੱਡੀਆਂ ਖ਼ਰੀਦਣ ਲਈ ਫੰਡ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ 'ਚ 22 ਦੇ ਕਰੀਬ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਇਨੋਵਾ ਗੱਡੀਆਂ ਦਿੱਤੀਆਂ ਗਈਆਂ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement